ਇਸ ਮਸ਼ਹੂਰ ਦਵਾਈ ਨੂੰ ਫੌਰਨ ਘਰੋਂ ਬਾਹਰ ਕੱਢੋ !
ਕੀ ਹੁੰਦਾ ਹੈ DRESS ਸਿੰਡਰੋਮ ?
ਕੀ ਹੁੰਦਾ ਹੈ DRESS ਸਿੰਡਰੋਮ ?
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸੇ ਦੌਰਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੇ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜੁੱਤੀਆਂ ਅਤੇ ਲੰਗਰ ਦੀ ਸੇਵਾ
ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲ਼ੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੇਟਿੰਗ ਐਪ ਰਾਹੀਂ ਲੋਕਾਂ ਨੂੰ ਲੁਭਾਉਣ, ਹੋਟਲ ਵਿੱਚ ਬੁਲਾਉਣ ਅਤੇ ਫਿਰ ਬਲਾਤਕਾਰ ਦਾ ਝੂਠਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਣ ਦੀ ਮੁਲਜ਼ਮ ਮਹਿਲਾ ਏਐਸਆਈ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਹਨੀਟ੍ਰੈਪ ਦੇਸ਼ ਦੀ ਸੁਰੱਖਿਆ ਅਤੇ ਸਮਾਜਿਕ
ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐੱਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਿਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫ਼ਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ। ਡੀਐੱਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ
ਚੰਡੀਗੜ੍ਹ-ਜੋ ਕੰਮ ਪੰਜਾਬ ਪੁਲਿਸ 6 ਸਾਲਾਂ ‘ਚ ਨਹੀਂ ਕਰ ਸਕੀ, ਉਹ CM ਭਗਵੰਤ ਮਾਨ ਨੇ ਸਿਰਫ਼ 2 ਘੰਟਿਆਂ ‘ਚ ਕਰ ਦਿੱਤਾ। ਮਾਮਲਾ ਚੋਰੀ ਦੀ ਬਾਈਕ ਮਾਲਕ ਨੂੰ ਵਾਪਸ ਕਰਨ ਦਾ ਹੈ। ਸਾਲ 2017 ਵਿੱਚ ਅਵਤਾਰ ਸਿੰਘ ਵਾਸੀ ਖਮਾਣੋਂ ਦਾ ਮੋਟਰ ਸਾਈਕਲ ਬੱਸੀ ਪਠਾਣਾਂ ਤੋਂ ਚੋਰੀ ਹੋ ਗਿਆ ਸੀ। ਸਾਲ 2019 ਵਿੱਚ ਇਸ ਨੂੰ ਹੁਸ਼ਿਆਰਪੁਰ ਪੁਲਿਸ
ਸ਼੍ਰੀ ਕੇਸਗੜ੍ਹ ਦੇ ਜਥੇਦਾਰ ਨੇ ਕਿਹਾ ਕੁਝ ਲੋਕ ਰੰਜਿਸ਼ ਦੀ ਵਜ੍ਹਾ ਕਰਕੇ ਅਜਿਹੀ ਹਰਕਤ ਕਰਦੇ ਹਨ
SP ਨੇ DDR ਦਰਜ SHO ਮੁਨਸ਼ੀ ਲਾਈਨ ਹਾਜ਼ਰ
ਕੋਰੋਨਾ ਦੇ ਬਾਅਦ ਹੇਟ ਕ੍ਰਾਈਮ ਦੇ ਮਾਮਲੇ
ਭਾਰਤ ਨੇ ਦੱਸਿਆ ਅਮਰੀਕੀ ਮੀਡੀਆ ਦੇ ਦਾਅਵੇ ਨੂੰ ਬੇਬੁਨਿਆਦ