Punjab

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਮੁੜ SIT ਦਾ ਸੰਮਨ

ਚੰਡੀਗੜ੍ਹ : ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ

Read More
Punjab

ਮੁੱਖ ਮੰਤਰੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ, ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਸੀਟਾਂ ਆਸ ਮੁਤਾਬਕ ਨਾ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਹੁਣ ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਇਸ ਮੀਟਿੰਗ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੰਦਿਆ ਕਿਹਾ ਕਿ ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ

Read More
Punjab

ਪੰਜਾਬ ‘ਚ ਸੁਰੱਖਿਆ ਨੂੰ ਲੈ ਕੇ ਸਵਾਲ ਹੋਏ ਖੜ੍ਹੇ, ਬਿਜਲੀ ਬੋਰਡ ਦੇ ਅਧਿਕਾਰੀ ਨਾਲ ਵਾਪਰੀ ਵੱਡੀ ਘਟਨਾ

ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਸਰ ਸਵਾਲ ਉੱਠਦੇ ਰਹਿੰਦੇ ਹਨ। ਇੱਥੋਂ ਤੱਕ ਕਿ ਹੁਣ ਸਰਕਾਰ ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਦਸੂਹਾ ਦੇ ਪਿੰਡ ਡਡਿਆਲ ਦੇ ਡਿੱਗੀ ਮੁਹੱਲੇ ਵਿੱਚੋਂ ਮਾਮਲਾ ਸਾਹਮਣੇ ਆਇਆ ਹੈ ਕਿ ਪਿੰਡ ਵਿੱਚ ਬਿਜਲੀ ਸਪਲਾਈ ਬੰਦ ਹੋ ਗਈ, ਜਿਸ ਦੀ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਤਾਂ ਮੌਕਾ ਦੇਖਣ ਪਹੁੰਚੇ ਜੇ.ਈ

Read More
Punjab

ਸੰਗਰੂਰ ‘ਚ ਵਾਪਰਿਆ ਵੱਡਾ ਹਾਦਸਾ, ਮਜਦੂਰਾ ਦੇ ਪਰਿਵਾਰਾਂ ‘ਚ ਛਾਇਆ ਮਾਤਮ

ਸੰਗਰੂਰ ‘ਚ ਇਸ ਸਮੇਂ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸ਼ੈਲਰ ਦੀ ਕੰਧ ਡਿੱਗਣ ਦੇ ਕਾਰਨ ਤਿੰਨ ਮਜਦੂਰਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਪਿੰਡ ਕਣਕਵਾਲ ਭੰਗੂਆ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਕੰਧ ਦਾ ਕੰਮ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮਜਦੂਰਾਂ ਵੱਲੋਂ ਕੰਧ ਨੂੰ ਪਲੱਸਤਰ

Read More
India Punjab

ਕੀ ਕਾਂਗਰਸ ਅਤੇ ਆਪ ਦਾ ਟੁੱਟੇਗਾ ਗਠਜੋੜ?

ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ, ਜਿਸ ਤੋਂ ਬਾਅਦ ਇੰਡੀਆ ਗਠਜੋੜ ਸਰਕਾਰ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਖ਼ਬਰ ਆ ਰਹੀ ਹੈ ਕਿ ਕਾਂਗਰਸ ਦਿੱਲੀ ਅਤੇ ਹਰਿਆਣਾ ‘ਚ ‘ਆਪ’ ਨਾਲੋਂ ਗਠਜੋੜ ਤੋੜ ਸਕਦੀ ਹੈ। ਪਾਰਟੀ ਲੀਡਰਾਂ ਦਾ ਮੰਨਣਾ ਹੈ ਕਿ ਕੇਜਰੀਵਾਲ ਸਮੇਤ ਵੱਡੇ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਜੇਲ੍ਹ ਜਾਣ

Read More
Punjab

ਜਗਤਾਰ ਸਿੰਘ ਹਵਾਰਾ ਵੱਲੋਂ ਅਦਾਲਤ ’ਚ ਪਟੀਸ਼ਨ ਦਰਜ! ਸਾਰੇ ਕੇਸਾਂ ਦੀ ਸੁਣਵਾਈ ਇੱਕੋ ਅਦਾਲਤ ’ਚ ਕਰਾਉਣ ਦੀ ਮੰਗ

ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਅਦਾਲਤਾਂ ਵਿੱਚ ਲੰਬਿਤ ਦਰਜਨਾਂ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੇ ਵਕੀਲ ਤੋਂ ਪੁੱਛਿਆ ਕਿ ਉਨ੍ਹਾਂ ਦੇ ਖ਼ਿਲਾਫ਼ ਕਿਸ-ਕਿਸ ਅਦਾਲਤ ‘ਚ ਕੇਸ ਪੈਂਡਿੰਗ ਹਨ।

Read More