ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ…
ਅਮਰੀਕਾ ਦੇ ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ ਜ਼ਿਲ੍ਹਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਅਮਰੀਕਾ ਦੇ ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ ਜ਼ਿਲ੍ਹਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਹਰਿਆਣਾ ਦੇ ਅੰਬਾਲਾ 'ਚ ਸ਼ੰਭੂ ਬਾਰਡਰ 'ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਬਾਵਜੂਦ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਵੀ ਕਰਨਗੇ
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਬੰਦ ਤਹਿਤ ਅੱਜ ਲੁਧਿਆਣਾ ਦੀਆਂ ਸਨਅਤਾਂ ਅਤੇ ਆਵਾਜਾਈ ਦੇ ਮੁੱਖ ਸਾਧਨ ਬੱਸਾਂ ਬੰਦ ਰਹਿਣਗੀਆਂ
ਚੰਡੀਗੜ੍ਹ : ਦੇਰ ਰਾਤ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ