ਗੁਰਦਾਸਪੁਰ ‘ਚ ਬੀਡੀਪੀਓ ਸਮੇਤ 6 ਮੁਅੱਤਲ, ਚੋਣ ਡਿਊਟੀ ‘ਚ ਲਾਪਰਵਾਹੀ ਵਰਤਣ ‘ਤੇ ਕਾਰਵਾਈ
- by Gurpreet Singh
- May 30, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਵਾਲੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਫਸਰ) ਸਮੇਤ ਛੇ ਮੁਲਾਜ਼ਮਾਂ ਨੂੰ ਜ਼ਿਲ੍ਹਾ ਚੋਣ
ਮਾਨ ਅਤੇ ਮੋਦੀ ਸਰਕਾਰ ‘ਤੇ ਰੱਜ ਕੇ ਵਰ੍ਹੇ ਅਕਾਲੀ ਆਗੂ
- by Gurpreet Singh
- May 30, 2024
- 0 Comments
ਬਠਿੰਡਾ ਅਕਾਲੀ ਦਲ ਸਿਆਸੀ ਕਿਲਾ,ਚੋਣ ਪ੍ਰਚਾਰ ਦੇ ਅਖੀਰਲੇ ਦਿਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਦੂਲਗੜ੍ਹ ਵਿੱਚ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪਾਟਰੀ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਭਰਾ ਬਿਕਰਮ ਸਿੰਘ ਮਜੀਠੀਆ ਨੇ ਮੰਚ ‘ਤੇ ਨਜ਼ਰ ਆਏ। ਹਰਸਿਮਰਤ ਕੌਰ ਬਾਦਲ ਨੇ ਕਿਹਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਵਿੱਚ ਵੱਖ-ਵੱਖ ਚੋਣ
‘ਪੀਐੱਮ ਮੋਦੀ ਨੇ ਚੋਣ ਪ੍ਰਚਾਰ ਦੇ ਦੌਰਾਨ ਹੇਟ ਸਪੀਚ ਦਾ ਸਭ ਤੋਂ ਘਿਨੌਣਾ ਤਰੀਕਾ ਅਪਨਾਇਆ!’
- by Preet Kaur
- May 30, 2024
- 0 Comments
ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਵੀ ਐਂਟਰੀ ਹੋ ਗਈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਤਿੰਨ ਪੇਜ ਦੀ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਾਬਕਾ ਪੀਐੱਮ ਨੇ ਕਿਹਾ ਹੈ ਕਿ ਪੀਐੱਮ ਮੋਦੀ ਨੇ ਚੋਣ ਪ੍ਰਚਾਰ ਦੇ
ਚੋਣ ਪ੍ਰਚਾਰ ਦੇ ਅਖੀਰਲੇ ਦਿਨ ਮਾਨ ਤੇ ਕੇਜਰੀਵਾਲ ਆਪਣੇ ਗੜ੍ਹ ਵਿੱਚ ਗਰਜੇ, PM ਪ੍ਰਧਾਨ ਦੇ ਲੈਵਲ ‘ਤੇ ਚੁੱਕੇ ਸਵਾਲ
- by Gurpreet Singh
- May 30, 2024
- 0 Comments
ਸੰਗਰੂਰ ਸੀਟ ਆਮ ਆਦਮੀ ਪਾਟਰੀ ਦੇ ਲਈ ਸਭ ਤੋਂ ਅਹਿਮ ਹੈ, ਇਸੇ ਲਈ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲੇ ਰੋਡ ਸ਼ੋਅ ਕੱਢਿਆ । ਇਸ ਦੌਰਾਨ ਸੀਐੱਮ ਮਾਨ ਨੇ ਦਾਅਵਾ ਕੀਤਾ ਕਿ ਮੋਦੀ ਦੀ ਸਰਕਾਰ ਜਾ ਰਹੀ ਹੈ ਅਤੇ ਇੰਡੀਆ ਗਠਜੋੜ ਦੀ ਸਰਕਾਰ ਆ ਰਹੀ ਹੈ,
ਖੰਨਾ ‘ਚ 48 ਘੰਟਿਆਂ ‘ਚ ਬੇਅਦਬੀ ਦੀ ਦੂਜੀ ਘਟਨਾ, ਗੁਟਕਾ ਸਾਹਿਬ ਨੂੰ ਲਾਈ ਅੱਗ, ਔਰਤ ਸਮੇਤ 3 ਗਿ੍ਫ਼ਤਾਰ
- by Gurpreet Singh
- May 30, 2024
- 0 Comments
48 ਘੰਟਿਆਂ ਦੇ ਅੰਦਰ ਖੰਨਾ ਦੇ ਸਮਰਾਲਾ ‘ਚ ਬੇਅਦਬੀ ਦੀ ਦੂਜੀ ਘਟਨਾ ਵਾਪਰੀ ਹੈ। ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਗਲੇ ਦਿਨ ਪਿੰਡ ਬਾਂਬਾ ਵਿੱਚ ਇੱਕ ਘਰ ਅੰਦਰ ਗੁਟਕਾ ਸਾਹਿਬ ਨੂੰ ਅੱਗ ਲਾ ਦਿੱਤੀ ਗਈ ਸੀ।
ਬਰਨਾਲਾ ‘ਚ PRTC ਕਰਮਚਾਰੀ ਦੀ ਮੌਤ, ਅੱਤ ਦੀ ਗਰਮੀ ਕਾਰਨ ਡਿਊਟੀ ਦੌਰਾਨ ਹੋਈ ਮੌਤ
- by Gurpreet Singh
- May 30, 2024
- 0 Comments
ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਇਸ ਵਿਚਾਲੇ ਬਰਨਾਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ PRTC ਦੇ ਮੁਲਾਜ਼ਮ ਦੀ ਗਰਮੀ ਕਾਰਨ ਮੌਤ ਹੋ ਗਈ । ਜਾਣਕਾਰੀ ਮੁਤਾਬਕ ਬਰਨਾਲਾ
‘ਮੇਰਾ ਮੂੰਹ ਨਾ ਖੁਲ੍ਹਵਾਉ ਮੈਂ ਤੁਹਾਡੀਆਂ 7 ਪੀੜ੍ਹੀਆਂ ਦੀ ਪੋਲ ਖੋਲ੍ਹ ਦੇਵਾਂਗਾ!’
- by Preet Kaur
- May 30, 2024
- 0 Comments
ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ ਦੇ 7ਵੇਂ ਅਤੇ ਅਖ਼ੀਰਲੇ ਗੇੜ ਦੇ ਚੋਣ ਪ੍ਰਚਾਰ ਦੇ ਅੰਤਮ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਖ਼ੀਰਲੀ ਰੈਲੀ ਹੁਸ਼ਿਆਰਪੁਰ ਵਿੱਚ ਕੀਤੀ। ਇਸ ਦੌਰਾਨ ਪੀਐੱਮ ਮੋਦੀ ਨੇ ਕਾਂਗਰਸ ਤੇ ਆਮ ਆਦਮੀ ਅਤੇ ਪੂਰੇ ਇੰਡੀਆ ਗਠਜੋੜ ’ਤੇ ਜਮਕੇ ਨਿਸ਼ਾਨਾ ਲਗਾਇਆ ਤੇ ਹੁਸ਼ਿਆਰਪੁਰ ਦੀ ਰਾਖਵੀਂ ਸੀਟ ਹੋਣ ਦੀ ਵਜ੍ਹਾ ਕਰਕੇ ਦਲਿਤ ਭਾਈਚਾਰੇ
ਔਰਤ ਵੱਲੋਂ ਗੁਰੂ ਘਰ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ , ਘਟਨਾ CCTV ਕੈਮਰੇ ‘ਚ ਕੈਦ
- by Gurpreet Singh
- May 30, 2024
- 0 Comments
ਸਮਰਾਲਾ, ਖੰਨਾ ਦੇ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਰੋਹ ਦੀ ਲਹਿਰ ਫੈਲ ਗਈ। ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਔਰਤ ਜਸਵੰਤ ਕੌਰ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ
