Punjab

ਪੰਜਾਬ ਤੇ ਚੰਡੀਗੜ੍ਹ ’ਚ 9 ਤੋਂ 12 ਮਈ ਤਕ ਮੀਂਹ ਪੈਣ ਦੀ ਸੰਭਾਵਨਾ

ਉੱਤਰ-ਪੱਛਮੀ ਭਾਰਤ ਵਿੱਚ ਇਸ ਹਫਤੇ ਦੇ ਅੰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਥੋਂ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉੱਤਰੀ ਪੱਛਮੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ 9 ਮਈ ਤੋਂ ਮੌਸਮ ਬਦਲੇਗਾ। ਭਾਰਤ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 9 ਤੋਂ

Read More
India Lok Sabha Election 2024 Punjab

PM ਮੋਦੀ ਦੇ ਬਿਆਨ ‘ਤੇ ਕਾਂਗਰਸ ਦੇ ਸਾਬਕਾ CM ਚੰਨੀ ਦਾ ਜਵਾਬ

ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਵਿਵਾਦਿਤ ਬਿਆਨ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ ਤੋਂ ਬਾਅਦ ਸੂਬੇ ‘ਚ ਸਿਆਸਤ ਗਰਮਾ ਗਈ ਹੈ। ਹੁਣ ਇਸ ਬਾਰੇ ਚੰਨੀ ਨੇ ਕਿਹਾ ਕਿ ਪਾਕਿਸਤਾਨ ਨੂੰ ਦੋ

Read More
Lok Sabha Election 2024 Punjab

ਭਾਜਪਾ ਉਮੀਦਵਾਰ IAS ਪਰਮਪਾਲ ਦੇ ਅਸਤੀਫੇ ‘ਚ ‘ਅੜਿੱਕਾ’, ਪੰਜਾਬ ਸਰਕਾਰ ਨੇ ਤੁਰੰਤ ਜੁਆਇਨ ਕਰਨ ਦੇ ਦਿੱਤੇ ਹੁਕਮ

ਪੰਜਾਬ ਦੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਵੀ.ਆਰ.ਐਸ. ਦੀ ਅਰਜ਼ੀ ਕੇਂਦਰ ਤੋਂ ਮਨਜ਼ੂਰ ਕਰਵਾ ਕੇ ਭਾਜਪਾ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ

Read More
Punjab

‘ਆਪ’ ਆਗੂ ‘ਤੇ ਹੋਇਆ ਹਮਲਾ, ਹਸਪਤਾਲ ਕਰਵਾਇਆ ਦਾਖਲ

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤਾ ਗਏ ਹਨ, ਚੱਪੇ-ਚੱਪੇ ਤੇ ਪੁਲਿਸ ਦੇ ਨਾਲ ਫੌਜ ਦੇ ਜਵਾਨ ਵੀ ਤਾਇਨਾਤ ਹਨ। ਇਸ ਦੇ ਬਾਵਜੂਦ ਫਤਿਹਗੜ੍ਹ ਚੂੜੀਆਂ ਵਿੱਚ ‘ਆਪ’ ਆਗੂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਫਤਿਹਗੜ੍ਹ ਚੂੜੀਆਂ ‘ਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਆਸ਼ੂ ਵਰਮਾ ਦੇ ਘਰ

Read More
Lok Sabha Election 2024 Punjab

‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਪੁੱਛੇ ਸਵਾਲ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਨਾਲ-ਨਾਲ ਹੁਣ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਕੀਤੇ ਜਾ ਰਹੇ ਹਨ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨਾਂ ਵੱਲੋਂ ਲੋਪੋਕੇ

Read More
Punjab

ਖੰਨਾ ਦੇ ਬਜ਼ੁਰਗ ਦੀ ਦਲੇਰੀ ਦੇ ਚਰਚੇ ਚਾਰੋ ਪਾਸੇ! ਹਿੰਮਤ ਨਾਲ ਮੁਲਜ਼ਮਾਂ ਦਾ ਲੱਕ ਤੋੜ ਦਿੱਤਾ, ਪੁਲਿਸ ਨੇ ਵੀ ਕੀਤਾ ਸਲਾ !

ਬਿਉਰੋ ਰਿਪੋਰਟ – ਖੰਨਾ ਦੇ ਇੱਕ ਬਜ਼ੁਰਗ ਦੇ ਚਰਚੇ ਚਾਰੋ ਪਾਸੇ ਹੋ ਰਹੇ ਹਨ। ਪੁਲਿਸ ਵੀ ਉਸ ਦੀ ਹਿੰਮਤ ਅਤੇ ਜਜ਼ਬੇ ਨੂੰ ਦਾਤ ਦੇ ਰਹੀ ਹੈ। ਦਰਅਸਲ 60 ਸਾਲ ਦੇ ਗੋਬਿੰਦ ਪੰਡਤ ਨੇ ਮੋਬਾਈਲ ਖੋਹ ਕੇ ਭੱਜੇ ਲੁਟੇਰਿਆਂ ਦਾ 3 ਕਿਲੋਮੀਟਰ ਪਿੱਛਾ ਕਰਕੇ ਉਨ੍ਹਾਂ ਨੂੰ ਫੜਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਉਹ

Read More
Punjab

ਬੱਚਿਆਂ ਦੀ ਜ਼ਿੰਦਗੀ ਖਤਰੇ ਵਿੱਚ ਪਾਉਣ ਦੀ ਵੱਡੀ ਲਾਪਰਵਾਹੀ! ਫੜੇ ਜਾਣ ‘ਤੇ ਪ੍ਰਸ਼ਾਸਨ ਨੇ ਕੀਤੀ ਇਹ ਹਰਕਤ

ਬਿਉਰੋ ਰਿਪੋਰਟ – ਮਾਨ ਸਰਕਾਰ ਆਪਣੀ ਸਰਕਾਰ ਦਾ ਫੋਕਸ ਸਿਹਤ ਅਤੇ ਸਿੱਖਿਆ ਨੂੰ ਦੱਸ ਦੀ ਹੈ, ਪਰ ਸੰਗਰੂਰ ਦੇ ਪਿੰਡ ਗੋਵਿੰਦਪੁਰਾ ਜਵਾਹਰ ਵਾਲਾ ਤੋਂ ਜਿਹੜੀ ਤਸਵੀਰ ਆਈ ਹੈ ਉਹ ਹੈਰਾਨ ਕਰਨ ਵਾਲੀ ਹੈ । ਆਂਗਣਵਾੜੀ ਵਿਭਾਗ ਵੱਲੋਂ ਪਿਆਈ ਗਈ ਆਇਰਨ ਐਂਡ ਫੋਲਿਕ ਐਸਿਡ ਦਵਾਈ ਦੀ ਤਰੀਕ 6 ਮਹੀਨੇ ਪਹਿਲਾਂ ਹੀ ਲੰਘ ਚੁੱਕੀ ਸੀ। ਇਸ ਦੀ

Read More