India Punjab

ਪੁਲਿਸ ਮੁਲਾਜ਼ਮ ਦਾ ਕਾਤਲ ਗ੍ਰਿਫ਼ਤਾਰ, ਲਿਆ ਜਾਵੇਗਾ ਟਰਾਂਜ਼ਿਟ ਰਿਮਾਡ

ਬਿਉਰੋ ਰਿਪੋਰਟ – ਪੁਲਿਸ ਮੁਲਾਜ਼ਮ ਦੇ ਕਤਲ ਮਾਮਲੇ ਵਿੱਚ UPATS ਨੇ ਉੱਤਰ ਪ੍ਰਦੇਸ਼ (UP) ਦੇ ਆਲਮਬਾਗ ਦੇ ਥਾਣਾ ਖੇਤਰ ਦੇ ਸਰਦਾਰੀ ਖੇੜਾ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਸੁਲਤਾਨਪੁਰ ਲੋਧੀ (Sultanpur Lodhi) ਦੇ ਇੱਕ ਪੁਲਿਸ ਮੁਲਾਜ਼ਮ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਇਸ ਦੀ ਭਾਲ ਵਿੱਚ ਲੱਗੀ ਹੋਈ ਸੀ। ਇਸ ਵਿਅਕਤੀ ਦੀ ਪਹਿਚਾਣ ਅਮਨਦੀਪ

Read More
Others Punjab

ਛੁੱਟੀ ‘ਤੇ ਘਰ ਆਇਆ ਸੀ ਫੌਜੀ! ਮਿੰਟ ‘ਚ ਜ਼ਿੰਦਗੀ ਖ਼ਤਮ! ਮੰਗੇਤਰ ਵੀ ਜ਼ਿੰਦਗੀ ਦੀ ਜੰਗ ਲੜ ਰਹੀ ਹੈ

ਸੜਕ ਹਾਦਸੇ  (Road Accident) ਵਿੱਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਤੜਾਂ ( Patran) ਤੋਂ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਇਹ ਹਾਦਸਾ ਵਾਪਰਿਆ ਹੈ। ਬੱਸ ਅਤੇ ਮਾਰੂਤੀ ਕਾਰ ਦੀ ਹੋਈ ਭਿਆਨਕ ਟੱਕਰ ‘ਚ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਅਤੇ ਉਸ ਦੀ ਮੰਗੇਤਰ

Read More
Punjab

‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਸੀ ਪਰ ਹੁਣ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP)  ਦੇ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ। ਭਾਜਪਾ ਦਾ ਵਿਰੋਧ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੀ, ਪਰ ‘ਆਪ’ ਦੇ ਲੀਡਰਾਂ ਦਾ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖਡੂਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਅਤੇ

Read More
India Punjab

ਚੰਡੀਗੜ੍ਹ ਹਵਾਈ ਅੱਡੇ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਨਣ ਲਈ ਪੜ੍ਹੋ ਪੂਰਾ ਵੇਰਵਾ

ਚੰਡੀਗੜ੍ਹ (Chandigarh) ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ, ਕਿਉਂ ਕਿ ਇੱਥੋਂ ਦਾ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 24 ਘੰਟੇ ਚਾਲੂ ਰਹੇਗਾ। ਜਲਦੀ ਹੀ ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਆਬੂ ਧਾਬੀ ਲਈ ਅੰਤਰਰਾਸ਼ਟਰੀ ਉਡਾਣਾਂ 15 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 15 ਮਈ ਸਵੇਰੇ ਇਹ ਉਤਰਨ ਵਾਲੀ ਇਹ ਪਹਿਲੀ

Read More
Lok Sabha Election 2024 Punjab

ਬੀਜੇਪੀ ’ਚ ਸ਼ਾਮਲ ਹੋ ਸਕਦਾ ਹੈ ਪੰਜਾਬ ਪੁਲਿਸ ਦਾ ਇਹ ਸੇਵਾਮੁਕਤ ਅਫ਼ਸਰ!

ਪੰਜਾਬ ਪੁਲਿਸ ਤੋਂ ਸੇਵਾਮੁਕਤ ਏਆਈਜੀ (AIG) ਹਰਵਿੰਦਰ ਸਿੰਘ ਡੱਲੀ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਡੱਲੀ ਅੱਜ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਡੱਲੀ ਨੇ ਜਲੰਧਰ, ਕਪੂਰਥਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੇਵਾ ਨਿਭਾਈ ਹੈ। ਦੁਆਬਾ ਖੇਤਰ ਵਿੱਚ ਉਨ੍ਹਾਂ ਦਾ ਕਾਫ਼ੀ ਪ੍ਰਭਾਵ ਹੈ। ਡੱਲੀ ਲੰਬੇ ਸਮੇਂ ਤੋਂ ਜਲੰਧਰ ਵਿੱਚ ADPC

Read More
Punjab

ਗੁਰਦਾਸਪੁਰ ‘ਚ ਦੇਰ ਰਾਤ ਦੁਕਾਨ ਨੂੰ ਲੱਗੀ ਅੱਗ, 1 ਘੰਟੇ ‘ਚ 1 ਕਰੋੜ ਤੋਂ ਵੱਧ ਦਾ ਸਾਮਾਨ ਸੜ ਕੇ ਸੁਆਹ

ਗੁਰਦਾਸਪੁਰ ਦੇ ਬਟਾਲਾ ਰੋਡ ਤੋਂ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਸੋਮਵਾਰ ਦੇਰ ਰਾਤ ਇੱਕ ਸ਼ੋਅਰੂਮ ਨੂੰ ਅਚਾਨਕ ਅੱਗ ਲੱਗ ਗਈ। ਇਕ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ

Read More