ਪਿਤਾ ਦੀ ਮੌਤ ਦਾ ਗਮ ਨਾ ਸਹਾਰ ਸਕਿਆ ਪੁੱਤ, ਪੁੱਤ ਦੀ ਵੀ ਹੋਈ ਮੌਤ
- by Manpreet Singh
- June 12, 2024
- 0 Comments
ਮੁਕੇਰੀਆਂ (Mukerian) ਦੇ ਮੁਹੱਲੇ ਰੀਖੀਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੇ ਲੜਕੇ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿਤਾ ਦੀ ਅੰਤਿਮ ਅਰਦਾਸ ਤੋਂ ਬਾਅਦ ਅਗਲੀ ਸਵੇਰੇ ਹੀ ਨੌਜਵਾਨ ਲੜਕੇ ਦੀ ਵੀ ਮੌਤ ਹੋ ਗਈ। ਅਸ਼ੋਕ ਕੁਮਾਰ ਆਪਣੇ ਪਿਤਾ ਦੀ ਅੰਤਿਮ ਅਰਦਾਸ ਦੇ ਅਗਲੇ ਦਿਨ
ਪੰਜਾਬ ਮੰਤਰੀ ਮੰਡਲ ਚ ਨਹੀਂ ਹੋਵੇਗਾ ਫੇਰਬਦਲ : ਹਰਚੰਦ ਬਰਸਟ
- by Manpreet Singh
- June 12, 2024
- 0 Comments
ਪੰਜਾਬ (Punjab) ਵਿੱਚ ਆਮ ਆਦਮੀ ਪਾਰਟੀ (AAP) ਸਿਰਫ 3 ਸੀਟਾਂ ਹੀ ਜਿੱਤ ਸਕੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13-0 ਦਾ ਨਾਅਰਾ ਦਿੱਤਾ ਗਿਆ ਸੀ, ਜੋ ਪੂਰੀ ਤਰ੍ਹਾਂ ਫਲਾਪ ਸਾਬਤ ਹੋਇਆ ਹੈ। ਇਸ ਤੋਂ ਬਾਅਦ ਚਰਚਾਵਾਂ ਚੱਲ ਰਹੀਆਂ ਸਨ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਮਿਲੀ
ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਲੱਗੀ ਅੱਗ, ਪਾਰਕਿੰਗ ਦੇ ਠੇਕੇਦਾਰ ਦੀ ਲਾਪਰਵਾਹੀ ਆਈ ਸਾਹਮਣੇ
- by Manpreet Singh
- June 12, 2024
- 0 Comments
ਲੁਧਿਆਣਾ (Ludhiana) ਦੇ ਸਿਵਲ ਹਸਪਤਾਲ (Civil hospital) ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਅੰਦਰ ਲੱਗੇ ਘਾਹ ਨੂੰ ਇਹ ਅੱਗ ਲੱਗੀ ਸੀ, ਜਿਸ ਤੋਂ ਬਾਅਦ ਹਸਪਤਾਲ ਪ੍ਰਸਾਸ਼ਨ ਵੱਲੋਂ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੂੰ ਹਸਪਤਾਲ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ
ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਕੀਤਾ ਭਰਾ ਦਾ ਕਤਲ
- by Manpreet Singh
- June 12, 2024
- 0 Comments
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਾਏ ਦੇ ਮੁੰਡੇ ਨੇ ਆਪਣੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕਤਲ ਦੀ ਵਜਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਇਹ ਮਾਮਲਾ ਪਿੰਡ ਚੱਕ ਸ਼ਰੀਫ ਦਾ ਹੈ, ਜਿੱਥੇ ਤਾਏ ਦੇ ਮੁੰਡੇ ਨੇ ਆਪਣੇ ਚਾਚੇ ਨੂੰ ਮੁੰਡੇ ਨੂੰ ਘਰ ਵਿੱਚ ਵੜ
ਪੰਜਾਬ ਸਰਕਾਰ ਨੇ ਕੱਢੀਆਂ ਬੰਪਰ ਨੌਕਰੀਆਂ! ਸਿੱਧੀ ਭਰਤੀ ਲਈ 1721 ਤੇ ਤਰੱਕੀ ਲਈ 536 ਅਸਾਮੀਆਂ
- by Preet Kaur
- June 12, 2024
- 0 Comments
ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਤੇ ਤਰੱਕੀ, ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ
ਲੁਧਿਆਣਾ ‘ਚ ਘਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
- by Manpreet Singh
- June 12, 2024
- 0 Comments
ਲੁਧਿਆਣਾ (Ludhiana) ਦੇ ਚਾਂਦ ਨਗਰ (Chand Nagar) ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਦੂਰ-ਦੂਰ ਤੱਕ ਇਸ ਦੀ ਲਪਟਾਂ ਨਜ਼ਰ ਆ ਰਹੀਆਂ ਸਨ। ਜਾਣਕਾਰੀ ਮੁਤਾਬਕ ਘਰ ਵਿੱਚ ਕੋਈ ਵੀ ਨਹੀਂ ਰਹਿ ਰਿਹਾ ਸੀ, ਘਰ ਦੇ ਮਾਲਕ ਨੇ ਟਰਾਲੀਆਂ ਵਿੱਚ ਆਪਣਾ ਸਮਾਨ ਰੱਖਿਆ ਹੋਇਆ ਸੀ।
ਅੰਮ੍ਰਿਤਸਰ ਦੇ ਨੌਜਵਾਨ ਦੀ ਯੂਕਰੇਨ ਬਾਰਡਰ ’ਤੇ ਮੌਤ! ਟੂਰਿਸਟ ਵੀਜ਼ੇ ’ਤੇ ਗਿਆ ਸੀ ਰੂਸ
- by Preet Kaur
- June 12, 2024
- 0 Comments
ਅੰਮ੍ਰਿਤਸਰ ਦੇ ਨੌਜਵਾਨ ਤੇਜਪਾਲ ਸਿੰਘ ਦੀ ਰੂਸ ਵੱਲੋਂ ਲੜਦਿਆਂ ਯੂਕਰੇਨ ਸਰਹੱਦ ‘ਤੇ ਮੌਤ ਹੋ ਗਈ ਹੈ। ਤੇਜਪਾਲ ਸਿੰਘ 12 ਜਨਵਰੀ ਨੂੰ ਟੂਰਿਸਟ ਵੀਜ਼ੇ ‘ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਤੇਜਪਾਲ ਦੀ ਬੇਟੀ 3 ਸਾਲ ਦੀ ਹੈ ਅਤੇ ਉਸ ਦਾ 6 ਸਾਲ ਦਾ ਬੇਟਾ ਹੈ।
