ਅਕਾਲੀ ਦਲ ਦੇ ਮਾਨ ਸਰਕਾਰ ਨੂੰ ਤਿੱਖੇ ਸਵਾਲ…
ਚੰਡੀਗੜ੍ਹ : ਪੰਜਾਬ ਦਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪ੍ਰੈਸ ਕੈਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ