ਕਰਣੀ ਸੈਨਾ ਮੁਖੀ ਦੇ ਕਤਲ ਕੇਸ ‘ਚ ਐਨਆਈਏ ਨੇ ਪੰਜਾਬ ‘ਚ ਕੀਤੀ ਰੇਡ
- by Manpreet Singh
- June 6, 2024
- 0 Comments
ਕਰਣੀ ਸੈਨਾ ਮੁਖੀ ਕਤਲ ਕੇਸ ਵਿੱਚ ਗੋਲਡੀ ਬਰਾੜ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਦੇ 24 ਘੰਟਿਆਂ ਦੇ ਅੰਦਰ ਹੀ ਕੌਮੀ ਜਾਂਚ ਏਜੰਸੀ ਐਨਆਈਏ ਨੇ ਪੰਜਾਬ ਵਿੱਚ 9 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਚੰਡੀਗੜ੍ਹ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਇੱਕ ਹੋਰ ਮਾਮਲੇ ਵਿੱਚ ਗੋਲਡੀ ਬਰਾੜ ਦੇ ਸਾਥੀਆਂ, ਅਤੇ ਉਸਦੇ ਗੈਂਗ ਦੇ ਟਿਕਾਣਿਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ
ਕੰਗਨਾ ਦੇ ਚਪੇੜ ਮਾਮਲੇ ‘ਚ ਕੁਲਵਿੰਦਰ ਕੌਰ ਦੇ ਨਵੇਂ ਵੀਡੀਓ ‘ਚ ਵੱਡਾ ਖ਼ੁਲਾਸਾ! ਕੰਗਨਾ ਦਾ ਮੁੜ ਵਿਵਾਦਿਤ ਬਿਆਨ “ਪੰਜਾਬ ’ਚ ਅੱਤਵਾਦ ਵਧ ਰਿਹਾ!”
- by Preet Kaur
- June 6, 2024
- 0 Comments
ਬਿਉਰੋ ਰਿਪੋਰਟ – ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਭਰਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਇਸ ਦੌਰਾਨ ਥੱਪੜ ਮਾਰਨ ਤੋਂ ਬਾਅਦ ਕੁਲਵਿੰਦਰ ਦਾ ਇੱਕ ਆਡੀਓ ਵੀ ਨਸ਼ਰ ਹੋ ਰਿਹਾ ਹੈ। ਕੰਗਨਾ ਰਣੌਤ ਨੇ ਵੀ ਵੀਡੀਓ ਦੇ ਜ਼ਰੀਏ ਪੂਰੀ ਘਟਨਾ ਦਾ ਜ਼ਿਕਰ ਕਰਦੇ ਹੋਏ ਮੁੜ ਤੋਂ ਵਿਵਾਦਿਤ ਅਤੇ ਭੜਕਾਉ
ਪਠਾਨਕੋਟ ‘ਚ ਨਹੀਂ ਕੋਈ ਪੁਲਿਸ ਦਾ ਖੌਫ, ਸ਼ਰੇਆਮ ਦਿੱਤਾ ਵਾਰਦਾਤ ਨੂੰ ਅੰਜਾਮ
- by Manpreet Singh
- June 6, 2024
- 0 Comments
ਪਠਾਨਕੋਟ (Pathankot) ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਸੰਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਨੌਜਵਾਨ ਪਠਾਨਕੋਟ ਦੀ ਹਾਊਸਿੰਗ ਬੋਰਡ ਕਾਲੋਨੀ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਟੋ ਡਰਾਇਵਰ ਸੀ, ਜਿਸ ਦਾ ਬੀਤੇ ਕੱਲ੍ਹ ਸਵਾਰੀ ਬਿਠਾਉਣ ਨੂੰ ਲੈ ਕੇ ਵਿਵਾਦ ਹੋਇਆ ਸੀ। ਇਹ
ਸਰਹਿੰਦ ਰੇਲ ਹਾਦਸੇ ਬਾਰੇ ਵੱਡਾ ਖ਼ੁਲਾਸਾ! ਗੱਡੀ ਚਲਾਉਂਦਿਆਂ ਸੌਂ ਗਿਆ ਸੀ ਲੋਕੋ ਪਾਇਲਟ
- by Preet Kaur
- June 6, 2024
- 0 Comments
ਸਰਹਿੰਦ ਵਿੱਚ ਮਾਲ ਗੱਡੀ ਦੀ ਟੱਕਰ ਤੋਂ ਚਾਰ ਦਿਨ ਬਾਅਦ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੋਕੋ ਪਾਇਲਟ ਤੇ ਉਸਦਾ ਸਹਾਇਕ ਗੱਡੀ ਚਲਾਉਂਦੇ ਸਮੇਂ ਸੌਂ ਗਏ ਅਤੇ ਲਾਲ ਸਿਗਨਲ ‘ਤੇ ਬ੍ਰੇਕ ਲਗਾਉਣ ਵਿੱਚ ਅਸਫ਼ਲ ਰਹੇ। ਰੇਲਵੇ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਜਾਂਚ ਰਿਪੋਰਟ ਦੇ ਅਨੁਸਾਰ ਇਹ ਘਟਨਾ 2 ਜੂਨ ਨੂੰ ਸਰਹਿੰਦ ਜੰਕਸ਼ਨ
ਪੰਜਾਬ ’ਚ ਫਿਰ ਹੋਵੇਗਾ ਚੋਣ ਦੰਗਲ! 5 ਵਿਧਾਨ ਸਭਾ ਚੋਣਾਂ ’ਤੇ ਹੋਣਗੀਆਂ ਜ਼ਿਮਨੀ ਚੋਣਾਂ, ਵਜ਼ਾਰਤ ’ਚ ਹੋਵੇਗਾ ਫੇਰਬਦਲ
- by Preet Kaur
- June 6, 2024
- 0 Comments
ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਸੂਬੇ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਤਿਆਰ ਹਨ। ਦਰਅਸਲ ਆਮ ਆਦਮੀ ਪਾਰਟੀ (ਆਪ) ਦੇ ਇੱਕ ਮੰਤਰੀ ਤੇ ਕਾਂਗਰਸ ਦੇ ਦੋ ਵਿਧਾਇਕਾਂ ਸਮੇਤ ਦੋ ਉਮੀਦਵਾਰ ਲੋਕ ਸਭਾ ਚੋਣਾਂ ਜਿੱਤਣ ਵਿੱਚ ਕਾਮਯਾਬ ਰਹੇ ਹਨ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵੀ
ਚੰਡੀਗੜ੍ਹ ਏਅਰਪੋਰਟ ’ਤੇ ਕੰਗਨਾ ਨੂੰ CISF ਮਹਿਲਾ ਜਵਾਨ ਨੇ ਮਾਰਿਆ ਥੱਪੜ! ਕਿਸਾਨਾਂ ਖ਼ਿਲਾਫ਼ ਟਿੱਪਣੀਆਂ ਤੋਂ ਸੀ ਨਰਾਜ਼!
- by Preet Kaur
- June 6, 2024
- 0 Comments
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਇੱਕ ਮਹਿਲਾ CISF ਸਿਪਾਹੀ ਵੱਲੋਂ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੰਗਨਾ ਰਣੌਤ ਨੇ ਇਸ ਮਾਮਲੇ ਦੀ ਸ਼ਿਕਾਇਤ ਕਰਦੇ ਹੋਏ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਲੰਧਰ ਦੇ ਸਨੌਰਾ ਪੁੱਲ ਨੇੜੇ ਵਾਪਰਿਆ ਹਾਦਸਾ, ਕਾਰ ਗਰਿੱਲਾਂ ‘ਚ ਫਸੀ
- by Manpreet Singh
- June 6, 2024
- 0 Comments
ਜਲੰਧਰ (Jalandhar) ‘ਚ ਵੱਡਾ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸਨੌਰਾ ਪੁੱਲ ਨੇੜੇ ਇਹ ਹਾਦਸਾ ਵਾਪਰਿਆ ਹੈ। ਸਨੌਰਾ ਪੁੱਲ ਉੱਤੇ ਤੇਜ ਰਫਤਾਰ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ। ਕਾਰ ਦੀ ਰਫਤਾਰ ਇੰਨੀ ਤੇਜ ਸੀ ਕਿ ਕਾਰ ਗਰਿੱਲਾਂ ਵਿੱਚ ਜਾ ਵੱਜੀ। ਜਾਣਕਾਰੀ ਮੁਤਾਬਕ ਕਾਰ ਵਿੱਚ 3
ਕਾਂਗਰਸ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢਿਆ
- by Manpreet Singh
- June 6, 2024
- 0 Comments
ਪੰਜਾਬ ‘ਚ ਕਾਂਗਰਸ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਫੈਸਲਾ ਲਿਆ ਹੈ। ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੇ ਕਾਂਗਰਸ ਤੋਂ ਬਾਗੀ ਹੋ ਕੇ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ। ਰਾਜਾ ਵੜਿੰਗ ਇੱਥੋਂ ਕਾਂਗਰਸ ਦੇ ਉਮੀਦਵਾਰ
