ਪਾਕਿਸਤਾਨ ਗਏ ਸ਼ਰਧਾਲੂ ਦੀ ਮੌਤ, ਅੱਜ ਆਉਣਾ ਸੀ ਘਰ ਵਾਪਸ
ਪਾਕਿਸਤਾਨ (Pakistan) ਦੇ ਲਾਹੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿੱਚ ਅੱਜ ਸਵੇਰੇ ਇੱਕ ਭਾਰਤੀ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਨੂੰ ਸੁੱਤੇ ਪਏ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਜੰਗੀਰ ਸਿੰਘ
