ਅਕਾਲੀ ਦੇ ਵਫ਼ਦ ਨੂੰ ਰਾਜੋਆਣਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਮਿਲੀ !
5 ਦਸੰਬਰ ਤੋਂ ਰਾਜੋਆਣਾ ਨੇ ਭੁੱਖ ਹੜਤਾਲ ਦਾ ਫੈਸਲਾ ਲਿਆ ਹੈ
5 ਦਸੰਬਰ ਤੋਂ ਰਾਜੋਆਣਾ ਨੇ ਭੁੱਖ ਹੜਤਾਲ ਦਾ ਫੈਸਲਾ ਲਿਆ ਹੈ
ਚੰਡੀਗੜ੍ਹ ਨਗਰ ਨਿਗਮ ਖੇਤਰ ਵਿੱਚ ਪੈਂਦੇ ਪਿੰਡ ਧਨਾਸ ਵਿੱਚ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਇੱਥੋਂ ਦੇ ਲੋਕ ਪਸ਼ੂਆਂ ਦੇ ਗੋਹੇ ਤੋਂ ਪ੍ਰੇਸ਼ਾਨ ਹਨ। ਇਸ ਕਾਰਨ ਇੱਥੇ ਗੰਦਗੀ ਫੈਲੀ ਰਹਿੰਦੀ ਹੈ। ਲੋਕਾਂ ਨੂੰ ਮੌਸਮੀ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਇਸ ਨੂੰ ਇੱਥੋਂ
ਚੰਡੀਗੜ੍ਹ ਟਰਾਂਸਪੋਰਟ ਅਥਾਰਿਟੀ ਵੱਲੋਂ ਰਜਿਸਟਰਡ ਸਾਰੀਆਂ ਸਕੂਲੀ ਬੱਸਾਂ ਨੂੰ ਹੁਣ ਕੰਟਰੋਲ ਐਂਡ ਕਮਾਂਡ ਸੈਂਟਰ ਨਾਲ ਜੋੜਿਆ ਜਾਵੇਗਾ। ਇਸ ‘ਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨ ‘ਤੇ ਸਿਰਫ਼ ਇਕ ਬਟਨ ਦਬਾਉਣਾ ਹੋਵੇਗਾ। ਇਸ ਤੋਂ ਬਾਅਦ ਇਹ ਸੂਚਨਾ ਪੁਲਿਸ ਅਤੇ ਕਮਾਂਡ ਸੈਂਟਰ ਤੱਕ ਪਹੁੰਚੇਗੀ। ਹੈਲਪਲਾਈਨ ਟੀਮ ਜੀਪੀਐਸ ਟਰੈਕਿੰਗ ਰਾਹੀਂ ਉਸ ਬੱਸ ਤੱਕ ਪਹੁੰਚੇਗੀ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੰਜ ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਰੋਕਣ ਦਾ ਯਤਨ ਕੀਤਾ ਜਾਵੇਗਾ। ਐਸਜੀਪੀਸੀ ਦਾ ਕਹਿਣਾ ਹੈ ਕਿ ਰਾਜੋਆਣਾ ਕੌਮੀ ਜਿੰਦਾ ਸ਼ਹੀਦ ਹੈ ਅਤੇ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ ‘ਤੇ
Punjab news-ਸੀਬਾ ਕੈਂਪਸ ਵਿੱਚ ਚੱਲ ਰਿਹਾ ਦੇਸ਼ ਪੱਧਰੀ ਬਾਲ-ਮੇਲਾ ਰਾਸ਼ਟਰੀ ਬਾਲ ਆਨੰਦ ਮਹਾਂਉਤਸਵ-2023 ਸਫਲਤਾਪੂਰਵਕ ਅਮਿੱਟ ਯਾਦਾਂ ਛੱਡਦਿਆਂ ਸੰਪੰਨ ਹੋ ਗਿਆ।
ਸੰਯੁਕਤ ਮੋਰਚੇ ਦੇ ਸੀਨੀਅਰ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਯੁੱਧਵੀਰ ਸਿੰਘ ਸਹਿਰਾਵਤ ਨੂੰ ਦਿੱਲੀ ਏਅਰਪੋਰਟ ਤੋ ਗ੍ਰਿਫ਼ਤਾਰ ਕਰ ਲਿਆ ਸੀ, ਜੋ ਕੀ ਕੋਲੰਬੀਆ ਜਾ ਰਹੇ ਵਫ਼ਦ ਨਾਲ ਇੱਥੇ ਪੁੱਜੇ ਸਨ।
ਉੱਤਰੀ ਭਾਰਤ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਲੋਕ ਅਕਸਰ ਠੰਢੇ ਮੌਸਮ ਵਿੱਚ ਗਰਮ ਪਾਣੀ ਪੀਂਦੇ ਦੇਖੇ ਜਾ ਸਕਦੇ ਹਨ। ਇਸ ਮੌਸਮ ਵਿੱਚ ਲੋਕ ਠੰਢਾ ਪਾਣੀ ਪੀਣ ਤੋਂ ਵੀ ਪਰਹੇਜ਼ ਕਰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਸਰਦੀਆਂ ‘ਚ ਠੰਢਾ ਪਾਣੀ ਪੀਣ ਨਾਲ ਉਨ੍ਹਾਂ ਦੀ ਸਿਹਤ ਖ਼ਰਾਬ
ਲੁਧਿਆਣਾ ਜ਼ਿਲ੍ਹੇ ‘ਚ ਬੀਤੀ ਰਾਤ 9.30 ਵਜੇ ਨਹਿਰ ਪਾਰ ਕਰਦੇ ਸਮੇਂ ਲੋਹਾਰਾ ਪੁਲ ‘ਤੇ ਦੋ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਅਰੁਣ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਾਦਸੇ ਸਮੇਂ ਖ਼ੂਨ ਨਾਲ ਲੱਥਪੱਥ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਜੇ ਪਤੀ ਦੁਆਰਾ ਜਾਰੀ ਕੀਤਾ ਗਿਆ ਚੈੱਕ ਬਾਊਂਸ ਹੋ ਜਾਂਦਾ ਹੈ ਤਾਂ ਪਤਨੀ ਦੇ ਖਿਲਾਫ ਸਿਰਫ ਇਸ ਆਧਾਰ ‘ਤੇ ਕੇਸ ਨਹੀਂ ਚਲਾਇਆ ਜਾ ਸਕਦਾ ਕਿ ਬੈਂਕ ਖਾਤਾ ਜੁਆਇੰਟ ਹੈ। ਜੇ ਚੈੱਕ ‘ਤੇ ਪਤਨੀ ਦੇ ਦਸਤਖਤ ਨਹੀਂ ਹਨ
ਹੁਸ਼ਿਆਰਪੁਰ ਦੇ ਪਿੰਡ ਪੰਡੋਰੀ ਭਗਤ, ਮੁਕੇਰੀਆਂ ਅੰਧੀਆਂ ਨੇੜੇ ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਮਾਈਨਿੰਗ ਵਾਲੀ ਥਾਂ ‘ਤੇ ਛਾਪਾ ਮਾਰਿਆ। ਇੱਥੇ ਉਨ੍ਹਾਂ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਇਨ੍ਹਾਂ ਕੋਲੋਂ ਇੱਕ ਜੇਸੀਬੀ ਅਤੇ ਇੱਕ ਟਿੱਪਰ ਬਿਨਾਂ ਨੰਬਰੀ ਜ਼ਬਤ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੰਦੀਪ