ਪਟਿਆਲਾ ਦੇ ਦੋ ਪਿੰਡਾਂ ‘ਚ ਕਣਕ ਨੂੰ ਲੱਗੀ ਅੱਗ, ਕਈ ਏਕੜ ਸੜ ਕੇ ਹੋਏ ਸੁਆਹ
ਸੂਬੇ ਵਿੱਚ ਇਸ ਸਮੇਂ ਕਣਕ ਦੀ ਕਟਾਈ ਜ਼ੋਰਾਂ ‘ਤੇ ਚੱਲ ਰਹੀ ਹੈ। ਕਿਸਾਨ ਆਪਣੀ ਵਾਢੀ ਦੀ ਕਟਾਈ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਕਈ ਥਾਵਾਂ ਤੋਂ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹਲਕਾ ਦਿੜ੍ਹਬਾ ਦੇ ਨੇੜੇ ਪਿੰਡ ਲਾੜਵੰਜਾਰਾ ਕਲਾਂ ਵਿਖੇ ਇਕ ਕਿਸਾਨ ਦੇ ਖੇਤ ਵਿਚ ਤਾਰਾਂ ਦੀ ਸਪਾਰਕਿੰਗ
