ਪਾਕਿਸਤਾਨ ‘ਚ ਸਿੱਖ ਸ਼ਰਧਾਲੂਆਂ ਨਾਲ ਲੱਖਾਂ ਦੀ ਲੁੱਟ ! ਪੁਲਿਸ ਅਫ਼ਸਰ ਦੀ ਵਰਦੀ ‘ਚ ਆਏ ਸਨ ਲੁਟੇਰੇ
SGPC ਨੇ ਘਟਨਾ 'ਤੇ ਜਤਾਈ ਸੀ ਨਰਾਜ਼ਗੀ
SGPC ਨੇ ਘਟਨਾ 'ਤੇ ਜਤਾਈ ਸੀ ਨਰਾਜ਼ਗੀ
2005 ਵਿੱਚ ਭਾਰਤ ਖਿਲਾਫ ਸਾਜਿਸ਼ ਰਚਣ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਹੋਇਆ ਸੀ ਹਵਾਰਾ
ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਕਿਸਾਨਾਂ ਨੇ ਗੰਨੇ ਦੇ ਵੱਧ ਰੇਟ ਦੀ ਮੰਗ ਨੂੰ ਲੈ ਕੇ ਜਲੰਧਰ-ਪਠਾਨਕੋਟ ਹਾਈਵੇਅ ਜਾਮ ਕਰ ਦਿੱਤਾ। ਖੰਡ ਮਿੱਲ ਦੇ ਮੁੱਖ ਗੇਟ ਅੱਗੇ ਕਿਸਾਨ ਬੈਠੇ ਹਨ। ਪ੍ਰਦਰਸ਼ਨ ਕਾਰਨ ਹਾਈਵੇਅ ’ਤੇ ਵਾਹਨਾਂ ਦੀ ਲੰਬੀ ਲਾਈਨ ਲੱਗ ਗਈ। ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਕਈ ਥਾਵਾਂ ਤੋਂ ਰੂਟ ਮੋੜ ਦਿੱਤੇ ਹਨ।
ਚੰਡੀਗੜ੍ਹ : ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਸੀ ਐੱਮ ਮਾਨ ਨੇ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਸਾਡੇ ਧੀਆਂ ਪੁੱਤਾਂ ਨੂੰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਗੁਰੂਘਰ ‘ਚ ਹੋਈ ਫਾਈਰਿੰਗ ਮਾਮਲੇ ‘ਤੇ ਪੰਜਾਬ
ਜਰਮਨੀ ਨੇ 2 RAW ਦੇ ਜਸੂਸਾਂ ਨੂੰ ਸਜ਼ਾ ਸੁਣਵਾਈ ਸੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ ਤਾਂ ਦੂਜੇ ਬੰਨੇ ਗੰਨੇ ਦਾ ਰੇਟ 11 ਰੁਪਏ ਵਧਾਉਣ ਦੇ ਬਾਵਜੂਦ ਕਿਸਾਨ ਸਰਕਾਰ ਤੋਂ
ਫ਼ਤਿਹਗੜ੍ਹ ਸਾਹਿਬ ਦੇ ਕਸਬਾ ਅਮਲੋਹ ਦੀ ਜੰਮਪਲ ਨੰਦਨੀ ਵਰਮਾ ਪੁੱਤਰੀ ਯੋਗਿੰਦਰਪਾਲ ਸਿੰਘ ਬੌਬੀ ਦੀ ਨਿਊਜ਼ੀਲੈਂਡ ‘ਚ ਬਤੌਰ ਪਾਇਲਟ ਨਿਯੁਕਤੀ ਹੋਈ ਹੈ। ਨੰਦਨੀ ਨੇ ਆਪਣਾ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਅਮਲੋਹ ਆ ਕੇ ਆਪਣੇ ਬਜ਼ੁਰਗ ਦਾਦਾ ਮਨੋਹਰ ਲਾਲ ਵਰਮਾ ਤੋਂ ਅਸ਼ੀਰਵਾਦ ਹਾਸਲ ਕੀਤਾ। ਉਸ ਨੇ ਦੱਸਿਆ ਕਿ ਉਸ ਦਾ ਜਨਮ 12 ਜੂਨ 2002 ਨੂੰ ਅਮਲੋਹ ਵਿਚ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ। ਪੰਜਾਬ ਸਰਕਾਰ ਨੇ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ‘ਚ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ‘ਤੇ ਇਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਉਸ ਨੇ ਜਾਂਚ ਕਮੇਟੀ (ਐਸ.ਆਈ.ਟੀ.) ਅਤੇ ਸਰਕਾਰੀ ਵਕੀਲਾਂ ‘ਤੇ ਸਿੱਧੇ ਦੋਸ਼ ਲਾਏ ਹਨ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਗੋਲ਼ੀਬਾਰੀ ਦਾ ਫ਼ੈਸਲਾ ਸ੍ਰੀ ਗੁਰੂ ਗੋਬਿੰਦ ਸਿੰਘ