Punjab

ਨਸ਼ਾ ਵੇਚਣ ਤੋਂ ਰੋਕਣਾ ਪਿਆ ਮਹਿੰਗਾ, ਨਸ਼ਾ ਤਸਕਰਾਂ ਨੇ 8 ਘਰਾਂ ਨੂੰ ਲਗਾਈ ਅੱਗ, ਪੈਟਰੋਲ ਬੰਬਾਂ ਨਾਲ ਕੀਤੇ ਧਮਾਕੇ

ਬਠਿੰਡਾ : ਪੰਜਾਬ ’ਚ ਨਸ਼ਾ ਤਸਕਰਾਂ ਦੇ ਹੌਂਸਲੇ ਵੱਧਦੇ ਜਾ ਰਹੇ ਹਨ। ਆਏ ਦਿਨ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਅਜਿਹਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰਾਂ ਨੇ ਅੱਠ ਘਰਾਂ ਨੂੰ ਅੱਗ ਲਗਾ ਦਿੱਤੀ। ਜਾਣਕਾਰੀ ਮੁਤਾਬਕ  ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੀ ਰਾਤ

Read More
Punjab

CM ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਪੰਜਾਬ ਵਿੱਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਲਿਖਿਆ,  ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ

Read More
Khetibadi Punjab

SKM ਦੀ ਸ਼ੰਭੂ , ਖਨੌਰੀ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਅੱਜ

ਪਟਿਆਲਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠੇ 49 ਦਿਨ ਹੋ ਗਏ ਹਨ। ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਗਈ ਹੈ। ਅੱਜ ਇਸ ਅੰਦੋਲਨ ਸੰਬੰਧੀ ਪਟਿਆਲਾ ਦੇ ਪਾਤੜਾਂ ਵਿਚ ਇਕ ਮੀਟਿੰਗ ਹੋਣ ਜਾ ਰਹੀ

Read More
Punjab

ਕਪੂਰਥਲਾ ਵਿੱਚ ਸਕੂਲ ਬੱਸ ਅਤੇ ਕਾਰ ਦੀ ਟੱਕਰ: ਦੋਵੇਂ ਡਰਾਈਵਰ ਜ਼ਖਮੀ

ਕਪੂਰਥਲਾ ਵਿੱਚ ਅੱਜ ਸਵੇਰੇ 8 ਵਜੇ ਇੱਕ ਸਕੂਲ ਬੱਸ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਡਰਾਈਵਰ ਜ਼ਖਮੀ ਹੋ ਗਏ। ਜਦੋਂ ਕਿ ਬੱਸ ਵਿੱਚ ਸਫ਼ਰ ਕਰ ਰਹੇ ਸਾਰੇ ਬੱਚੇ ਸੁਰੱਖਿਅਤ ਹਨ। ਜਿਸਨੂੰ ਕਿਸੇ ਹੋਰ ਗੱਡੀ ਵਿੱਚ ਸਕੂਲ ਲਿਜਾਇਆ ਗਿਆ। ਹਾਦਸੇ ਤੋਂ ਬਾਅਦ ਸੜਕ ‘ਤੇ ਕੁਝ ਦੇਰ ਲਈ ਟ੍ਰੈਫਿਕ ਜਾਮ ਹੋ ਗਿਆ।

Read More
India Punjab

ਯੂਪੀ ਵਿੱਚ ਸੰਘਣੀ ਧੁੰਦ, 67 ਰੇਲਗੱਡੀਆਂ 10 ਘੰਟੇ ਤੱਕ ਦੇਰੀ ਨਾਲ: ਸ਼ਿਮਲਾ ‘ਚਤਾਪਮਾਨ 11 ਡਿੱਗਰੀ ਗਿਰਿਆ

ਉੱਤਰੀ ਅਤੇ ਮੱਧ ਭਾਰਤੀ ਰਾਜਾਂ ਵਿੱਚ ਪਾਰਾ ਲਗਾਤਾਰ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਭਾਵ ਵੀ ਦੇਖਣ ਨੂੰ ਮਿਲ ਰਿਹਾ ਹੈ। ਸੰਘਣੀ ਧੁੰਦ ਕਾਰਨ ਯੂਪੀ ਦੇ 64 ਜ਼ਿਲ੍ਹਿਆਂ ਵਿੱਚ ਦ੍ਰਿਸ਼ਟਤਾ 50 ਮੀਟਰ ਤੱਕ ਘੱਟ ਗਈ। ਇਸ ਕਾਰਨ 67 ਰੇਲਗੱਡੀਆਂ 10 ਘੰਟੇ ਦੇਰੀ ਨਾਲ ਪਹੁੰਚੀਆਂ। ਮਹੋਬਾ ਵਿੱਚ ਠੰਢ ਕਾਰਨ ਇੱਕ ਨੌਜਵਾਨ ਦੀ

Read More
Khetibadi Punjab

ਡੱਲੇਵਾਲ 49 ਦਿਨਾਂ ਤੋਂ ਭੁੱਖ ਹੜਤਾਲ ‘ਤੇ, ਡਾਕਟਰ ਨੇ ਕਿਹਾ- ਹਾਲਤ ਚਿੰਤਾਜਨਕ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ 49 ਦਿਨ ਹੋ ਗਏ ਹਨ। ਉਨ੍ਹਾਂ ਦੇ ਡਾਕਟਰਾਂ ਨੇ ਕਿਹਾ ਹੈ ਕਿ ਹੁਣ ਡੱਲੇਵਾਲ ਦਾ ਮਾਸ ਸੁੰਗੜਨਾ ਸ਼ੁਰੂ ਹੋ ਗਿਆ ਹੈ, ਜੋ ਕਿ ਚਿੰਤਾਜਨਕ ਸਥਿਤੀ ਹੈ। ਦੂਜੇ ਪਾਸੇ, ਇਸ

Read More
Punjab

ਚੰਡੀਗੜ੍ਹ ਸਮੇਤ ਪੰਜਾਬ ਦੇ 11 ਜ਼ਿਲ੍ਹਿਆਂ ’ਚ ਸੀਤ ਲਹਿਰ ਦੀ ਚਿਤਾਵਨੀ

ਪੰਜਾਬ-ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਅੱਜ ਮੌਸਮ ਕੁਝ ਸੁਹਾਵਣਾ ਹੋਇਆ ਹੈ। ਸਵੇਰੇ ਤੋਂ ਨਿਕਲੀ ਧੁੱਪ ਨਾਲ ਠੰਡ ਤੋਂ ਪਰੇਸ਼ਾਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਧੁੰਦ ਨੂੰ ਲੈ ਕੇ ਅੱਜ ਇੱਕ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11

Read More
Punjab

ਏਕੇ ‘ਤੇ ਖਨੌਰੀ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਨੇ ਬਣਾਈ ਰਣਨੀਤੀ ! ਧਾਰਮਿਕ ਆਗੂਆਂ ਦੇ ਨਾਂ ਵੀ ਲਿਖੀ ਚਿੱਠੀ

ਬਿਉਰੋ ਰਿਪੋਰਟ – ਸੋਮਵਾਰ ਨੂੰ ਪਾਤੜਾਂ ਵਿੱਚ SKM ਤੇ ਖਨੌਰੀ ਬਾਰਡਰ ਦੇ ਮੋਰਚੇ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਏਕਤਾ ਨੂੰ ਲੈ ਕੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ । ਇਸ ਨੂੰ ਲੈ ਕੇ ਖਨੌਰੀ ਬਾਰਡਰ ‘ਤੇ SKM ਗੈਰ ਸਿਆਸੀ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ ਅਤੇ ਰਣਨੀਤੀ ਤਿਆਰ ਕੀਤੀ ਗਈ । ਮੀਟਿੰਗ ਤੋਂ ਬਾਅਦ

Read More