Punjab

ਪੰਜਾਬ ਵਿੱਚ ਠੰਢ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪਾਰਾ 5 ਡਿਗਰੀ ਵੀ ਕੀਤਾ ਗਿਆ ਦਰਜ

ਪੰਜਾਬ ਵਿੱਚ ਸਰਦੀਆਂ ਨੇ ਜ਼ੋਰ ਫੜ੍ਹ ਲਿਆ ਹੈ। ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ, ਜੋ ਇਸ ਸੀਜ਼ਨ ਦਾ ਸਭ ਤੋਂ ਠੰਢਾ ਤਾਪਮਾਨ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਹਫ਼ਤਿਆਂ ਵਿੱਚ ਠੰਢ ਹੋਰ ਵਧੇਗੀ। ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਥੋੜ੍ਹਾ ਵਧਿਆ ਹੈ ਪਰ ਆਮ ਤੋਂ ਨੇੜੇ ਹੀ ਹੈ। ਅਗਲੇ 72 ਘੰਟੇ ਧੁੱਪ

Read More
Manoranjan Punjab

ਵਿਵਾਦਾਂ ‘ਚ ਫਸੇ ਗਾਇਕ ਬੱਬੂ ਮਾਨ, ਸ਼ਰਾਬ ਨੂੰ ਪਰਮੋਟ ਕਰਨ ਵਾਲੇ ਗਾਅ ਗੀਤ

ਪੰਜਾਬੀ ਗਾਇਕ ਬੱਬੂ ਮਾਨ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ‘ਤੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਮਾਨ ਅਤੇ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਮਾਂ ਚਿੰਤਪੂਰਨੀ ਉਤਸਵ ਦਾ ਆਯੋਜਨ ਕੀਤਾ ਗਿਆ। ਮਾਂ

Read More
Punjab

ਬਿਊਟੀ ਪਾਰਲਰ ਵਿੱਚ ਕੁੜੀ ਦੀ ਲੱਤ ‘ਤੇ ਲੱਗੀ ਗੋਲੀ, ਪੁਲਿਸ ਵੱਲੋਂ ਜਾਂਚ ਜਾਰੀ

ਚੰਡੀਗੜ੍ਹ ਦੇ ਇੱਕ ਬਿਊਟੀ ਪਾਰਲਰ ਵਿੱਚ ਕੰਮ ਕਰਨ ਵਾਲੀ ਇੱਕ ਨੌਜਵਾਨ ਔਰਤ ਦੀ ਲੱਤ ਵਿੱਚ ਗੋਲੀ ਲੱਗੀ ਸੀ। ਹਾਲਾਂਕਿ, ਗੋਲੀ ਕਿਸਨੇ ਚਲਾਈ ਅਤੇ ਇਹ ਕਿੱਥੋਂ ਆਈ, ਇਹ ਇੱਕ ਰਹੱਸ ਬਣਿਆ ਹੋਇਆ ਹੈ। ਜ਼ਖਮੀ ਔਰਤ ਨੂੰ ਸੈਕਟਰ 32 ਜੀਐਮਸੀਐਚ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਲੱਤ ਵਿੱਚੋਂ ਗੋਲੀ ਕੱਢ ਦਿੱਤੀ। ਪੁਲਿਸ ਟੀਮਾਂ ਮੌਕੇ ‘ਤੇ

Read More
Punjab

ਮਾੜੀ ਸੜਕ ਬਣਾਉਣ ’ਤੇ JE ਮੁਅੱਤਲ, SDO ਨੂੰ ਨੋਟਿਸ, CM ਫਲਾਇੰਗ ਸਕੁਐਡ ਨੇ ਪੁੱਟੀ ਸੜਕ

ਬਿਊਰੋ ਰਿਪੋਰਟ (ਮਾਨਸਾ, 17 ਨਵੰਬਰ 2025): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕ ਨਿਰਮਾਣ ਦੀ ਜਾਂਚ ਲਈ ਗਠਿਤ ਕੀਤੀ ਗਈ ਫਲਾਇੰਗ ਸਕੁਐਡ ਹਰਕਤ ਵਿੱਚ ਆ ਗਈ ਹੈ। ਫਲਾਇੰਗ ਸਕੁਐਡ ਨੂੰ ਮਾਨਸਾ ਵਿੱਚ ਮਾਰਕੀਟ ਕਮੇਟੀ ਭੀਖੀ ਦੇ ਮਾਖਾ ਚਹਿਲਾਂ ਵਿਸ਼ੇਸ਼ ਸੰਪਰਕ ਮਾਰਗ ’ਤੇ ਅਚਨਚੇਤ ਨਿਰੀਖਣ ਦੌਰਾਨ ਕਈ ਖਾਮੀਆਂ ਮਿਲੀਆਂ। ਸੜਕ ਦੀ ਮਾੜੀ ਕੁਆਲਿਟੀ ਦੇ ਮੱਦੇਨਜ਼ਰ, ਫਲਾਇੰਗ ਸਕੁਐਡ

Read More
Manoranjan Punjab Religion

‘ਹਿੰਦ ਦੀ ਚਾਦਰ’ ਐਨੀਮੇਸ਼ਨ ਫ਼ਿਲਮ ’ਤੇ ਵਿਵਾਦ, SGPC ਵੱਲੋਂ ਨਿਰਮਾਤਾ-ਨਿਰਦੇਸ਼ਕ ਨੂੰ ਰਿਲੀਜ਼ ਰੋਕਣ ਦੇ ਆਦੇਸ਼

ਬਿਊਰੋ ਰਿਪੋਰਟ (ਅੰਮ੍ਰਿਤਸਰ, 17 ਨਵੰਬਰ 2025): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਆਧਾਰਿਤ ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਫ਼ਿਲਮ ਦੇ ਨਿਰਮਾਤਾਵਾਂ ਅਤੇ ਨਿਰਦੇਸ਼ਕ ਨੂੰ ਕਿਹਾ ਹੈ ਕਿ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ

Read More
Khetibadi Punjab

ਗ਼ੈਰਕਾਨੂੰਨੀ ਝੋਨੇ ਦੀ ਕਵਰੇਜ ਕਰ ਰਹੇ ਪੱਤਰਕਾਰ ’ਤੇ ਹਮਲਾ, ਪੱਗ ਉਤਾਰੀ, ਕੁੱਟਮਾਰ ਕੀਤੀ ਤੇ ਪਿਸਤੌਲ ਦਿਖਾਇਆ

ਬਿਊਰੋ ਰਿਪੋਰਟ (ਗਿੱਦੜਬਾਹਾ, 17 ਨਵੰਬਰ 2025): ਗਿੱਦੜਬਾਹਾ ਦੇ ਪੱਤਰਕਾਰ ਰਣਜੀਤ ਸਿੰਘ ਗਿੱਲ ’ਤੇ ਬੀਤੇ ਕੱਲ੍ਹ ਦੁਪਹਿਰ ਫ਼ਕਸਰ ਥੇੜੀ ਦੀ ਦਾਣਾ ਮੰਡੀ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਝੋਨੇ ਦੀ ਕਵਰੇਜ ਕਰਨ ਦੌਰਾਨ ਆੜਤੀਆਂ ਅਤੇ ਉਸ ਦੇ ਬੰਦਿਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਦੁਪਹਿਰ 2:30 ਵਜੇ ਵਾਪਰੀ ਇਸ ਘਟਨਾ ਦੌਰਾਨ, ਆੜਤੀਆਂ ਅਤੇ ਉਸ ਦੇ ਬੰਦਿਆਂ

Read More
India Punjab

ਪੰਜਾਬ ਸਣੇ ਉੱਤਰ ਭਾਰਤ ’ਚ ਠੰਢ ਦਾ ਕਹਿਰ, 20 ਨਵੰਬਰ ਤੱਕ ਸੂਬੇ ’ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਬਿਊਰੋ ਰਿਪੋਰਟ (17 ਨਵੰਬਰ, 2025): ਪੰਜਾਬ ਅਤੇ ਉੱਤਰ ਭਾਰਤ ਵਿੱਚ ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਹੁਣ ਕਰੀਬ 5°C ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5°C ਘੱਟ ਹੋਇਆ ਹੈ। ਮਾਨਸਾ ਵਿੱਚ ਸਭ ਤੋਂ ਵੱਧ

Read More
India Punjab

ਦਿੱਲੀ ਬੰਬ ਧਮਾਕੇ ਦਾ ਲੁਧਿਆਣਾ ਕਨੈਕਸ਼ਨ: NIA ਨੇ ਵਿਆਹ ’ਚ ਗਏ ਡਾਕਟਰ ਤੋਂ ਕੀਤੀ ਪੁੱਛਗਿੱਛ

ਬਿਊਰੋ ਰਿਪੋਰਟ (ਲੁਧਿਆਣਾ, 17 ਨਵੰਬਰ 2025): ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਹੁਣ ਲੁਧਿਆਣਾ ਕਨੈਕਸ਼ਨ ਵੀ ਸਾਹਮਣੇ ਆ ਰਿਹਾ ਹੈ। 13 ਨਵੰਬਰ ਨੂੰ NIA ਨੇ ਲੁਧਿਆਣਾ ਦੇ ਬਾਲ ਸਿੰਘ ਨਗਰ ਵਿੱਚ ਵੀ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਟੀਮ ਨੇ ਅਲ-ਫਲਾਹ ਯੂਨੀਵਰਸਿਟੀ ਤੋਂ MBBS ਕਰਨ ਵਾਲੇ ਡਾਕਟਰ ਜਾਨ ਨਿਸਾਰ ਆਲਮ

Read More