Lok Sabha Election 2024 Punjab

ਲੋਕ ਸਭਾ ਚੋਣਾਂ 2024: ਬੀਜੇਪੀ ਨੇ ਫਤਹਿਗੜ੍ਹ ਸਾਹਿਬ ਤੋਂ ਐਲਾਨਿਆ ਆਖ਼ਰੀ ਉਮੀਦਵਾਰ

ਪਹਿਲੀ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਆਖ਼ਰੀ ਸੂਚੀ ਜਾਰੀ ਕਰਦਿਆਂ ਆਪਣਾ ਆਖ਼ਰੀ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਫਤਹਿਗੜ੍ਹ ਸਾਹਿਬ ਗੇਜਾ ਰਾਮ ਵਾਲਮੀਕੀ ਨੂੰ ਟਿਕਟ ਦੇ ਕੇ ਆਪਣਾ ਲੋਕ ਸਭਾ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ

Read More
Punjab

ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, ਪੁੱਤ ਵੱਲੋਂ ਮਾਂ ਦਾ ਬੇਰਹਿਮੀ ਨਾਲ ਕਤਲ

ਫ਼ਿਰੋਜ਼ਪੁਰ ਵਿੱਚ ਆਪਸੀ ਰਿਸ਼ਤੇ ਤਾਰ-ਤਾਰ ਹੋਏ ਹਨ ਜਿੱਥੇ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਨਾਰਾਜ਼ ਬੇਟੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Read More
International Punjab

19 ਸਾਲ ਦੇ ਨੌਜਵਾਨ ਨੇ ਕੈਨੇਡਾ ਦੀ ਵੱਡੀ ਯੂਨੀਵਰਸਿਟੀ ’ਚ ਗੱਡੇ ਝੰਡੇ! ਚਾਰੇ ਪਾਸੇ ਚਰਚਾ

19 ਸਾਲਾਂ ਦੇ ਪੰਜਾਬੀ ਮੁੰਡੇ ਨੇ ਵਿਦੇਸ਼ ਦੀ ਧਰਤੀ ’ਤੇ ਇਤਿਹਾਸ ਸਿਰਜ ਦਿੱਤਾ ਹੈ। ਪਟਿਆਲਾ ਦੇ ਘਨੌਰ ਦਾ ਰਹਿਣ ਵਾਲੇ ਹਰਕੀਰਤ ਸੰਧੂ ਨੂੰ ਕੈਨੇਡਾ ਦੀ ਯੂਨੀਵਰਸਿਟੀ ਵਿੱਚ ਸਹਾਇਕ ਅਧਿਆਪਕ ਦੀ ਨੌਕਰੀ ਪੇਸ਼ ਕੀਤੀ ਗਈ ਹੈ। ਹਾਲਾਂਕਿ ਉਹ ਆਪ ਅਜੇ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦਾ ਵਿਦਿਆਰਥੀ ਹੈ। ਹਰਕੀਰਤ ਸੰਧੂ ਐਡਮਿੰਟਨ ਯੂਨੀਵਰਸਿਟੀ ਅਲਬਰਟਾ ਵਿੱਚ ਕੰਪਿਊਟਰ ਸਾਇੰਸ ਦੀ

Read More
Lok Sabha Election 2024 Punjab

ਜੇਲ੍ਹ ਤੋਂ ਹੀ ਹੋਵੇਗੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਦੀ ਪੰਥਕ ਸੀਟ ਤੋਂ ਚੋਣ ਲੜਨ ਦੇ ਲਈ ਡਿਬਰੂਗੜ੍ਹ ਦੀ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਭਰਨਗੇ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਿੱਤੀ ਹੈ, ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਦੱਸਿਆ ਹੈ ਕਿ ਸੋਮਵਾਰ ਨੂੰ ਇਹ ਨਾਮਜ਼ਦਗੀ ਭਰੀ ਜਾਵੇਗੀ, ਇਸ ਦੇ

Read More
Punjab

ਪੰਜਾਬ ਪੁਲਿਸ ਦੀ ਕਤਕਾਂਡ ‘ਚ ਵੱਡੀ ਲਾਪਰਵਾਹੀ, ਜਿਸ ਨੂੰ ਦੱਸਿਆ ਮਰਿਆ ਉਹ ਜ਼ਿੰਦਾ ਨਿਕਲਿਆ

ਜਲੰਧਰ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਜਿਸ ਸ਼ਖਸ ਦੇ ਕਤਲ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਉਹ ਜ਼ਿੰਦਾ ਮਿਲਿਆ ਹੈ। ਦਰਅਸਲ ਬੀਤੇ ਦਿਨ ਸ਼ਹਿਰ ਦੇ ਗਦਈਪੁਰ ਦੇ ਇੱਕ ਘਰ ਦੇ ਅੰਦਰ ਪਲੰਗ ਤੋਂ ਇੱਕ ਲਾਸ਼ ਮਿਲੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਅਤੇ ਉਸ ਦੇ ਸਾਥੀ ਨੂੰ ਕਤਲ ਦੇ ਇਲਜ਼ਾਮ ਵੀ ਗ੍ਰਿਫ਼ਤਾਰੀ

Read More
Lok Sabha Election 2024 Punjab

ਅਕਾਲੀ ਦਲ ਦੀ ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੂੰ ਉਸ ਸਮੇਂ ਬੜਾ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਨੇ ਭਾਜਪਾ ਦਾ ਪੱਲਾ ਫੜ ਲਿਆ। ਬੀਬੀ ਸਾਹੀ ਨੂੰ ਭਾਜਪਾ ਵਿਚ ਸ਼ਾਮਲ ਕਰਨ ਲਈ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਸੂਹਾ ਵਿਸ਼ੇਸ਼ ਰੂਪ ਵਿਚ ਪਹੁੰਚੇ। ਇਸ ਮੌਕੇ ਸੁਨੀਲ ਕੁਮਾਰ ਜਾਖੜ ਨੇ ਬੀਬੀ ਸਾਹੀ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਵਧਾਈ ਦਿਤੀ। ਇਸ

Read More
Punjab

ਫਰੀਦਕੋਟ ਜੇਲ੍ਹ ‘ਚੋਂ ਹਵਾਲਾਤੀ ਦੀ ਵੀਡੀਓ ਹੋਈ ਵਾਇਰਲ, ਪੁਲਿਸ ਆਈ ਐਕਸ਼ਨ ਮੂਡ ‘ਚ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਵਾਲਾਤੀ ਨੇ ਜੇਲ੍ਹ ਵਿੱਚੋਂ ਫੋਨ ‘ਤੇ ਆਪਣੇ ਨਜ਼ਦੀਕੀ ਨੂੰ ਵੀਡੀਓ ਕਾਲ ਕੀਤੀ ਤੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ (Uploaded on social media) ਗਈ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਪਰਾਧਿਕ ਮਾਮਲਿਆਂ ‘ਚ ਬੰਦ 2 ਹਵਾਲਾਤੀਆਂ

Read More
Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਕੋਰਟ ਤੋਂ ਮੰਗੀ 7 ਦਿਨ ਦੀ ਰਾਹਤ

NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ

Read More