ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ: ਆਟਾ ਗੁਨ੍ਹਦੇ ਸਮੇਂ ਦਿਲ ਦਾ ਦੌਰਾ…
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਪਿੰਡ ਨਹੀਂ