ਚੋਣਾਂ ਤੋਂ ਬਾਅਦ ਆਏ ਐਗਜ਼ਿਟ ਪੋਲ, ਇਸ ਪਾਰਟੀ ਨੂੰ ਮਿਲਣਗੀਆਂ ਇੰਨੀਆਂ ਸੀਟਾਂ
- by Manpreet Singh
- June 2, 2024
- 0 Comments
ਪੰਜਾਬ ਸਮੇਤ ਦੇਸ਼ ਵਿੱਚ ਲੋਕ ਸਭਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਵੱਖ-ਵੱਖ ਨਿਊਜ ਚੈਨਲਾਂ ਵੱਲੋਂ ਐਗਜ਼ਿਟ ਪੋਲ ਜਾਰੀ ਕੀਤੇ ਗਏ ਹਨ। ਸਾਰੇ ਹੀ ਚੈਨਲਾਂ ਦੇ ਐਗਜ਼ਿਟ ਪੋਲਾਂ ਵਿੱਚ ਭਾਜਪਾ ਅਤੇ ਐਨਡੀਏ ਨੂੰ ਸਪੱਸ਼ਟ ਬਹੁਮਤ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਭਾਜਪਾ ਇਸ ਪੋਲ ਨੂੰ ਸਵੀਕਾਰ ਕਰ ਰਹੀ ਹੈ ਪਰ ਭਾਜਪਾ ਦੇ ਵਿਰੋਧ
ਲੁਧਿਆਣਾ ’ਚ 3 ਦਿਨਾਂ ਤੋਂ ਨਹੀਂ ਮਿਲ ਰਿਹਾ ਪਾਣੀ, ਸੜਕਾਂ ’ਤੇ ਉੱਤਰੇ ਲੋਕ, ਝਾੜੂ ਸਾੜ ਕੇ AAP ਦਾ ਵਿਰੋਧ
- by Preet Kaur
- June 2, 2024
- 0 Comments
ਲੁਧਿਆਣਾ ਵਿੱਚ ਇੱਕ ਪਾਸੇ ਗਰਮੀ ਦਾ ਕਹਿਰ ਜਾਰੀ ਹੈ, ਉੱਥੇ ਹੀ ਜੀਕੇ ਅਸਟੇਟ ਦੇ ਲੋਕਾਂ ਵਿੱਚ ਪਾਣੀ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ। ਇੱਥੇ ਪਿਛਲੇ 3 ਦਿਨਾਂ ਤੋਂ ਲੋਕਾਂ ਨੂੰ ਪਾਣੀ ਨਹੀਂ ਮਿਲ ਰਿਹਾ। ਗੁੱਸੇ ਵਿੱਚ ਆਏ ਲੋਕਾਂ ਨੇ ਅੱਜ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੜਕ ਦੇ ਵਿਚਕਾਰ ਝਾੜੂਆਂ ਨੂੰ ਅੱਗ ਲਾ
ਲੁਧਿਆਣਾ ’ਚ ਹਾਰਡਵੇਅਰ ਸ਼ੋਅਰੂਮ ’ਚ ਭਿਆਨਕ ਲੱਗੀ ਅੱਗ, ਦੂਜੀ ਮੰਜ਼ਿਲ ਸੜ ਕੇ ਸੁਆਹ
- by Preet Kaur
- June 2, 2024
- 0 Comments
ਲੁਧਿਆਣਾ ਦੇ ਆਰਤੀ ਚੌਕ ਨੇੜੇ ਇੱਕ ਹਾਰਡਵੇਅਰ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਸ਼ੋਅਰੂਮ ’ਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਆਸ-ਪਾਸ ਦੇ ਦੁਕਾਨਦਾਰਾਂ
ਮੁਹਾਲੀ ‘ਚ ਪ੍ਰਾਈਵੈਟ ਬੈਂਕ ਤੇ ਪ੍ਰਾਪਰਟੀ ਡੀਲਰ ਦੇ ਦਫਤਰ ਨੂੰ ਲੱਗੀ ਅੱਗ
- by Manpreet Singh
- June 2, 2024
- 0 Comments
ਮੁਹਾਲੀ ‘ਚ ਪ੍ਰਾਈਵੈਟ ਬੈਂਕ ਅਤੇ ਪ੍ਰਾਪਰਟੀ ਡੀਲਰ ਦੇ ਦਫਤਰ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬਿਰਗੇਡ ਦੀਆਂ ਚਾਰ ਗੱਡੀਆਂ ਵੱਲੋਂ ਬੜੀ ਮੁਸ਼ਕਿਲ ਨਾਲ 3 ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਬੈਂਕ ਅਤੇ ਦਫਤਰ ਵਿੱਚ ਐਤਵਾਰ ਹੋਣ ਕਾਰਨ ਸਟਾਫ ਮੌਜੂਦ ਨਹੀਂ
ਅੰਮ੍ਰਿਤਸਰ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਮੋਰਚੇ ਲਈ ਰਵਾਨਾ
- by Preet Kaur
- June 2, 2024
- 0 Comments
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਗਵਾਹੀ ਵਿੱਚ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਪਿਛਲੇ 112 ਦਿਨਾਂ ਤੋਂ ਮੋਰਚੇ ਲੱਗੇ ਹੋਏ ਹਨ। ਇਸ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਮੂਹ ਜਥੇਬੰਦੀਆਂ ਵੱਲੋਂ 2 ਜੂਨ ਨੂੰ ਮੋਰਚੇ ਵਿੱਚ ਵੱਡੇ ਜਥੇ ਸ਼ਾਮਿਲ ਕਰਨ ਦਾ ਪ੍ਰੋਗਰਾਮ ਉਲੀਕਿਆ
ਭਾਜਪਾ ਦੇ ਸਾਬਕਾ ਵਿਧਾਇਕ ਹਰੀਸ਼ ਬੇਦੀ ਦੇ ਮੁੰਡੇ ’ਤੇ ਪਰਚਾ ਦਰਜ! ਵੋਟ ਪਾਉਂਦਿਆਂ EVM ਦੀ ਬਣਾਈ ਸੀ ਵੀਡੀਓ
- by Preet Kaur
- June 2, 2024
- 0 Comments
ਲੁਧਿਆਣਾ ਪੁਲਿਸ ਨੇ ਭਾਜਪਾ ਦੇ ਸਾਬਕਾ ਵਿਧਾਇਕ ਮਰਹੂਮ ਹਰੀਸ਼ ਬੇਦੀ ਦੇ ਪੁੱਤਰ ਹਿਤੇਸ਼ ਬੇਦੀ (ਹਨੀ) ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਨੀ ਬੇਦੀ ’ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਉਸ ਨੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਦੀ ਫੋਟੋ ਖਿੱਚੀ ਤੇ ਇਸ ਤੋਂ ਬਾਅਦ ਉਸ ਨੇ ਇਸ ਨੂੰ ਫੇਸਬੁੱਕ ’ਤੇ ਅਪਲੋਡ ਕਰ
ਲੁਧਿਆਣਾ ‘ਚ ਕਬੱਡੀ ਖਿਡਾਰੀ ਦੀ ਮੌਤ, ਰਾਤ ਨੂੰ ਸੌਂਦੇ ਸਮੇਂ ਪਿਆ ਦਿਲ ਦਾ ਦੌਰਾ
- by Gurpreet Singh
- June 2, 2024
- 0 Comments
ਪੰਜਾਬ ਦੇ ਲੁਧਿਆਣਾ ਦੇ ਜਗਰਾਓਂ ਨੇੜਲੇ ਪਿੰਡ ਹਠੂਰ ਵਿੱਚ ਇੱਕ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਵੇਰੇ ਜਦੋਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਜਗਾਉਣ ਆਏ ਤਾਂ ਉਹ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ। ਜਦੋਂ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ
