ਸੰਯੁਕਤ ਕਿਸਾਨ ਮੋਰਚਾ ਨੇ ਕੀਤਾ 16 ਫਰਵਰੀ ਨੂੰ ਬੰਦ ਦਾ ਸਮਰਥਨ
- by admin
- February 7, 2024
- 0 Comments
16 ਫਰਵਰੀ ਦੀ ਉਦਯੋਗਿਕ/ਖੇਤਰੀ ਹੜਤਾਲ ਅਤੇ ਗ੍ਰਾਮੀਣ/ਪਿੰਡ ਬੰਦ ਕਰਨ ਦਾ ਸਮਰਥਨ ਕੀਤਾ ਹੈ।
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਠ ਤਸਵੀਰਾਂ ਸੁਸ਼ੋਭਿਤ
- by Gurpreet Singh
- February 7, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ ਸ. ਜਰਨੈਲ ਸਿੰਘ ਕਾਲਰੇ, ਬਾਬਾ ਜੰਗ ਸਿੰਘ ਸੰਪ੍ਰਦਾਇ ਮੁਖੀ ਬੁੰਗਾ ਮਸਤੂਆਣਾ,
ਚੰਡੀਗੜ੍ਹ ਮੇਅਰ ਚੋਣ : NSUI ਦਾ ਭਾਜਪਾ ਖ਼ਿਲਾਫ਼ ਹੱਲਾ-ਬੋਲ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ…
- by Gurpreet Singh
- February 7, 2024
- 0 Comments
ਚੰਡੀਗੜ੍ਹ ਨਗਰ ਨਿਗਮ ਨੂੰ ਲੈ ਕੇ ਕਾਂਗਰਸ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ। ਅੱਜ ਕਾਂਗਰਸੀ ਵਰਕਰਾਂ ਨੇ ਬੀਜੇਪੀ ਦਫ਼ਤਰ ਦਾ ਘਿਰਾਓ ਕੀਤਾ।
‘ਮਹਾਰਾਸ਼ਟਰ ਸਰਕਾਰ ਦਾ ਤਖਤ ਹਜ਼ੂਰ ਸਾਹਿਬ ਬੋਰਡ ‘ਤੇ ਕਬਜ਼ਾ’ ! ਸੋਧ ਕਰਕੇ SGPC ਤੇ ਸਿਰਮੋਰ ਜਥੇਬੰਦੀਆਂ ਦੀ ਹੋਂਦ ਕੀਤੀ ਖਤਮ !
- by Khushwant Singh
- February 7, 2024
- 0 Comments
SGPC ਨੇ ਫੈਸਲੇ ਦਾ ਵਿਰੋਧ ਕੀਤਾ
ਪਤੀ ਦੀ ਝਿੜਕ ਤੋਂ ਨਾਰਾਜ਼ ਹੋ ਕੇ ਪਤਨੀ ਨੇ ਚੁੱਕਿਆ ਇਹ ਕਦਮ, ਸਦਮੇ ‘ਚ ਪਰਿਵਾਰ
- by Gurpreet Singh
- February 7, 2024
- 0 Comments
ਲੁਧਿਆਣਾ 'ਚ ਪਤੀ ਦੀ ਝਿੜਕਾਂ ਤੋਂ ਨਾਰਾਜ਼ ਹੋ ਕੇ ਨੋਇਡਾ ਨਿਵਾਸੀ ਪਤਨੀ ਨੇ ਆਪਣੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਅਰਚਨਾ (26) ਦੀ 2 ਮਹੀਨੇ ਦੀ ਬੇਟੀ ਹੈ।
ਪੰਜਾਬ : 15 ਤੋਂ 20 ਕੁੱਤਿਆਂ ਨੇ ਖੇਤ ‘ਚ ਔਰਤ ਨੂੰ ਘੇਰਾ ਪਾਇਆ ! ਫਿਰ ਕੁਝ ਨਹੀਂ ਛੱਡਿਆ ! ਬੱਚੇ ਨੂੰ ਨਹੀਂ ਬਖਸ਼ਿਆ !
- by Khushwant Singh
- February 7, 2024
- 0 Comments
ਇੱਕ ਹਫਤੇ ਪਹਿਲਾਂ ਹੀ ਬੱਚੇ ਦਾ ਇਹ ਹੀ ਹਾਲ ਕੀਤਾ ਸੀ
ਅੱਤਵਾਦੀ ਰਿੰਦਾ ਅਤੇ ਲਖਬੀਰ ਦੇ 3 ਸਾਥੀ ਕਾਬੂ, AGTF ਨੇ ਦੋ ਪਿਸਤੌਲ ਅਤੇ 10 ਕਾਰਤੂਸ ਕੀਤੇ ਬਰਾਮਦ
- by Gurpreet Singh
- February 7, 2024
- 0 Comments
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ
ਕੈਨੇਡਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮੰਦਭਾਗੀ ਖ਼ਬਰ…
- by Gurpreet Singh
- February 7, 2024
- 0 Comments
ਇਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਸੁਬੇਗ ਸਿੰਘ 7 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ।
ਨਵੇਂ ਵਿਆਹੇ ਜੋੜੇ ਨੂੰ ਪੰਜ ਮਿੰਟਾਂ ਵਿੱਚ ਮਿਲਿਆ ਮੈਰਿਜ ਸਰਟੀਫਿਕੇਟ
- by Gurpreet Singh
- February 7, 2024
- 0 Comments
ਇੱਕ ਨਵੇਂ ਵਿਆਹੇ ਜੋੜੇ ਦੇ ਵਿਆਹ ਪੰਜ ਮਿੰਟ ਵਿੱਚ ਹੀ ਰਜਿਸਟਰੇਸ਼ਨ ਹੋ ਗਈ ਅਤੇ ਸਰਕਾਰ ਵੱਲੋਂ ਡੀਸੀ ਕੁਲਵੰਤ ਸਿੰਘ ਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਜੋੜੇ ਨੂੰ ਸ਼ਗਨ ਦੇ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਹਾ