ਪੰਜਾਬ ਦੀਆਂ ਵੱਡੀਆਂ ਖ਼ਬਰਾਂ
Big News of Punjab
Big News of Punjab
ਦੇਖੋ 7 ਫਰਵਰੀ ਦੀਆਂ 8 ਵੱਡੀਆਂ ਖ਼ਬਰਾਂ…
ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਨਾਲ ਕੰਮ ਹੋਵੇਗਾ। ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਕੀਤੀ ਜਾਵੇਗੀ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇੱਕ ਨਵੀਂ ਸਕੀਮ ਲਾਂਚ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ 26 ਜਨਵਰੀ ਤੋਂ ਸਰਕਾਰੀ ਹਸਪਤਾਲ ਵਿੱਚ ਫ੍ਰੀ ਦਵਾਈ ਦਾ ਵਾਅਧਾ ਕੀਤਾ
ਗ੍ਰਹਿ ਵਿਭਾਗ ਦੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ
ਮਨਜਿੰਦਰ ਸਿੰਘ ਦੇ ਇਸ ਬਿਆਨ 'ਤੇ ਵਿਵਾਦ