ਚੋਣਾਂ ਤੋਂ ਤੁਰੰਤ ਬਾਅਦ ਜਲੰਧਰ ‘ਚ ਵੱਡਾ ਉਲਟਫੇਪਰ , ਸ਼ੀਤਲ ਅੰਗੂਰਾਲ ਨੇ ਐਮ ਐਲ ਏ ਵਜੋਂ ਦਿੱਤਾ ਅਸਤੀਫਾ ਵਾਪਸ ਲਿਆ
- by Gurpreet Singh
- June 2, 2024
- 0 Comments
ਜਲੰਧਰ ਪੱਛਮੀ, ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (ਹੁਣ ਭਾਜਪਾ ਵਿੱਚ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਅੱਜ ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਦੱਸ ਦੇਈਏ ਕਿ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ
4 ਜੂਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਖਾਸ ਆਦੇਸ਼
- by Gurpreet Singh
- June 2, 2024
- 0 Comments
ਲੰਘੇ ਕੱਲ੍ਹ ਪੰਜਾਬ ਸਮੇਤ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦੀਆਂ ਵੋਟਾਂ ਪਈਆਂ। ਜਿਸ ਦੇ ਨਤੀਜੇ 4 ਜੂਨ ਦਿਨ ਮੰਗਲਵਾਰ ਨੂੰ ਆਉਣਗੇ। ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੁਨੀਆ ਵਿੱਚ ਵਸਦਾ ਸਿੱਖ ਭਾਈਚਾਰਾ ਜੂਨ ਦੇ ਪਹਿਲੇ ਹਫ਼ਤੇ ਨੂੰ ਸ਼ਹੀਦੀ ਦਿਨਾਂ ਦੇ ਰੂਪ ਵਿੱਚ
ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ, 9 ‘ਚ ਹੀਟਵੇਵ ਅਲਰਟ: 4 ਜੂਨ ਤੱਕ ਪੱਛਮੀ ਗੜਬੜ ਤੋਂ ਰਾਹਤ
- by Gurpreet Singh
- June 2, 2024
- 0 Comments
ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹੀਟ ਵੇਵ ਅਤੇ ਕੁਝ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ
ਪੰਜਾਬ ‘ਚ ਵੱਡਾ ਰੇਲ ਹਾਦਸਾ, ਮਾਲਗੱਡੀ ਦਾ ਇੰਜਣ ਪੈਸੇਂਜਰ ਗੱਡੀ ਨਾਲ ਟਕਰਾਇਆ, 2 ਲੋਕੋ ਪਾਇਲਟ ਜ਼ਖਮੀ
- by Gurpreet Singh
- June 2, 2024
- 0 Comments
ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ
ਪੰਜਾਬ ਵਿੱਚ ਸ਼ਾਮ 6 ਵਜੇ ਤੱਕ 55.58% ਵੋਟਿੰਗ, ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
- by Gurpreet Singh
- June 1, 2024
- 0 Comments
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ਨੀਵਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਈ। ਚੋਣ ਕਮਿਸ਼ਨ ਦੇ ਐਪ ਵੋਟਰਾਂ ਦੀ ਗਿਣਤੀ ਅਨੁਸਾਰ ਸ਼ਾਮ 6 ਵਜੇ ਤੱਕ 55.58 ਫੀਸਦੀ ਵੋਟਿੰਗ ਹੋਈ। ਵੋਟਿੰਗ ਦੇ ਅੰਤਿਮ ਅੰਕੜੇ ਆਉਣੇ ਅਜੇ ਬਾਕੀ ਹਨ। ਵੋਟਿੰਗ ਦੌਰਾਨ ਤਰਨਤਾਰਨ ‘ਚ ਬੂਥ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੀ ਆਪਣੇ
ਜਾਣੋ ਕਿਹੜੇ ਹਲਕੇ ਦੇ ਕਿਸ ਪਿੰਡ ‘ਚ ਕਿਹੜੀ ਪਾਰਟੀ ਦੇ ਨਹੀਂ ਲੱਗੇ ਬੂਥ, ਕਈ ਪਿੰਡਾਂ ਦੇ ਲੋਕਾਂ ਨੂੰ ਕਿਉਂ ਕੀਤਾ ਵੋਟਾਂ ਦੀ ਬਾਈਕਾਟ
- by Gurpreet Singh
- June 1, 2024
- 0 Comments
ਮੁਹਾਲੀ : ਪੰਜਾਬ ‘ਚ ਅੱਜ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਵੱਧ ਚੜ੍ਹ ਕੇ ਆਪਣਾ ਉਤਸ਼ਾਹ ਦਿਖਾ ਰਹੇ ਹਨ ਪਰ ਉੱਥੇ ਹੀ ਕਈ ਪਿੰਡਾਂ ਵੱਲੋਂ ਵੱਖ-ਵੱਖ ਕਾਰਨਾਂ ਕਰਕੇ ਵੋਟਾਂ ਦਾ ਬਾਈਕਾਟ ਕੀਤਾ ਹੈ। ਸਮਰਾਲਾ ਖੇਤਰ ਦੇ ਤਿੰਨ ਪਿੰਡਾਂ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਪਿੰਡਾਂ ਮੁਸ਼ਕਾਬਾਦ, ਟੱਪਰੀਆਂ ਤੇ ਖੀਰਨੀਆਂ ਦੇ ਪਿੰਡ
13 ਲੋਕ ਸਭਾ ਸੀਟਾਂ ‘ਤੇ 3 ਵਜੇ ਤੱਕ ਕਿੰਨੀ ਫੀਸਦੀ ਪਈ ਵੋਟ
- by Gurpreet Singh
- June 1, 2024
- 0 Comments
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। 3 ਵਜੇ ਤੱਕ ਵੋਟਿੰਗ 46.38% ਹੋਈ ਹੈ। ਅੰਮ੍ਰਿਤਸਰ – 41.74% ਸ੍ਰੀ ਆਨੰਦਪੁਰ ਸਾਹਿਬ – 47.14% ਬਠਿੰਡਾ – 48.95% ਫਰੀਦਕੋਟ – 45.16% ਸ੍ਰੀ ਫਤਹਿਗੜ੍ਹ ਸਾਹਿਬ – 45.55% ਫਿਰੋਜ਼ਪੁਰ – 48.55 % ਗੁਰਦਾਸਪੁਰ – 49.10 %
ਸਮਰਾਲਾ ਦੇ ਤਿੰਨ ਪਿੰਡ ਦੇ ਲੋਕਾਂ ਨੇ ਕੀਤਾ ਵੋਟਾਂ ਦਾ ਬਾਈਕਾਟ, ਮਨਾਉਣ ‘ਚ ਜੁੱਟਿਆ ਪ੍ਰਸ਼ਾਸਨ
- by Gurpreet Singh
- June 1, 2024
- 0 Comments
ਪੰਜਾਬ ਭਰ ਵਿੱਚ ਜਿੱਥੇ ਲੋਕਤੰਤਰ ਦੇ ਅਧਿਕਾਰ ਦੇ ਤਹਿਤ ਵੋਟਾਂ ਪਾਈਆਂ ਜਾ ਰਹੀਆਂ ਹਨ। ਸਮਰਾਲਾ ਦੇ 3 ਪਿੰਡ ਇਹੋ ਜਿਹੇ ਹਨ ਜਿੱਥੇ ਇੱਕ ਵੀ ਵੋਟ ਪੋਲ ਨਹੀਂ ਹੋਈ ਉੱਥੇ ਹੀ ਪਿੰਡ ਵਾਸੀਆਂ ਨੂੰ ਲੋਕਤੰਤਰ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਲਈ ਤਹਿਸੀਲਦਾਰ ਅਤੇ ਐਸਐਸਪੀ ਮੈਡਮ ਪਹੁੰਚੇ। ਮੁਸ਼ਕਾਬਾਦ ਦੇ ਸਾਬਕਾ ਸਰਪੰਚ ਮਾਲਵਿੰਦਰ ਸਿੰਘ ਲਵਲੀ ਤੇ ਕੈਪਟਨ ਹਰਜਿੰਦਰ
