ਚੋਣ ਜ਼ਾਬਤਾ ‘ਚ ਪੰਜਾਬ ’ਚ 243.95 ਕਰੋੜ ਦੀ ਨਕਦੀ ਜ਼ਬਤ |
ਚੋਣ ਜ਼ਾਬਤਾ ‘ਚ ਪੰਜਾਬ ’ਚ 243.95 ਕਰੋੜ ਦੀ ਨਕਦੀ ਜ਼ਬਤ |
ਚੋਣ ਜ਼ਾਬਤਾ ‘ਚ ਪੰਜਾਬ ’ਚ 243.95 ਕਰੋੜ ਦੀ ਨਕਦੀ ਜ਼ਬਤ |
ਕਿਹੜੀ ਪਾਰਟੀ ‘ਚ ਜਾ ਰਹੇ BJP ਆਗੂ Vijay Sampla?
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 10 ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ
ਲਗਭਗ ਢਾਈ ਸਾਲ ਬਾਅਦ ਦਿਲਰੋਜ਼ ਦੇ ਮਾਪਿਆਂ ਨੂੰ ਆਖਿਰਕਾਰ ਅੱਜ ਇਨਸਾਫ ਮਿਲ ਗਿਆ ਹੈ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਦਿਲਰੋਜ਼ ਦੀ ਕਾਤਲ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਇਸ ਮਾਮਲੇ ‘ਚ ਦੋਸ਼ ਤੈਅ ਕਰ ਦਿੱਤੇ ਗਏ ਸਨ। ਔਰਤ ਨੀਲਮ ਨੇ ਪਹਿਲਾਂ ਲੜਕੀ ਦਿਲਰੋਜ਼ ਨੂੰ ਅਗਵਾ ਕੀਤਾ। ਇਸ
ਲੁਧਿਆਣਾ ਅਦਾਲਤ ਨੇ ਮਾਸੂਮ ਬੱਚੀ ਦਿਲਰੋਜ਼ ਦੇ ਕਤਲ ਦੇ ਮਾਮਲੇ ਵਿੱਚ ਇਤਿਹਾਸਿਕ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਾਤਲ ਔਰਤ ਨੀਲਮ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਹੈ। ਢਾਈ ਸਾਲਾਂ ਬਾਅਦ ਦਿਲਰੋਜ਼ ਨੂੰ ਇੰਨਸਾਫ਼ ਮਿਲਿਆ ਹੈ। ਸਾਲ 2021 ‘ਚ ਮਹਿਲਾ ਗੁਆਂਢਣ ਨੀਲਮ ਨੇ ਪਹਿਲਾਂ ਬੱਚੀ ਨੂੰ ਅਗਵਾ ਕੀਤਾ ਤੇ ਫਿਰ ਜ਼ਿੰਦਾ ਦਫ਼ਨਾ ਦਿੱਤਾ ਸੀ। ਅਦਾਲਤ ਦੇ
Drugs cash liquor seized in Punjab
ਕੈਨੇਡਾ ਵਿੱਚ ਸੋਨੇ ਦੀ ਸਭ ਤੋਂ ਵੱਡੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ 5 ਸ਼ੱਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ 2 ਪੰਜਾਬੀ ਵੀ ਸ਼ਾਮਲ ਹਨ। ਪਿਛਲੇ ਸਾਲ 17 ਅਪ੍ਰੈਲ ਨੂੰ ਕੈਨੇਡਾ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ 6,600 ਸੋਨੇ ਦੀਆਂ ਛੜਾਂ ਚੋਰੀ ਹੋਈਆਂ ਸੀ, ਜਿਨ੍ਹਾਂ ਦੀ ਕੀਮਤ 20 ਮਿਲੀਅਨ ਕੈਨੇਡੀਅਨ ਡਾਲਰ ਤੋਂ ਵੱਧ ਹੈ।
ਚੰਡੀਗੜ੍ਹ : ਬੀਤੇ ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟ ਉਪਰ ਅਨੀਤਾ ਸੋਮਵਾਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਨਾਰਾਜ਼ਗੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਕੇ ਆਪਣਾ ਦਰਦ ਬਿਆਨ ਕੀਤਾ। ਵਿਜੇ ਸਾਂਪਲਾ ਨੂੰ ਟਿਕਟ ਨਾ ਮਿਲਣ ਉਤੇ ਸੰਜੀਵ ਤਲਵਾੜ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਇਸ਼ਾਰਾ ਕੀਤਾ
ਗੁਰਦਾਸਪੁਰ (Gurdarspur) ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਮਾਂ ਨੇ ਆਪਣੀ ਹੀ ਧੀ ਨੂੰ ਆਪਣੇ ਰਿਸ਼ਤੇਦਾਰਾਂ ਮਾਲ ਮਿਲ ਕੇ ਜ਼ਹਿਰ (Poison) ਦੇ ਕੇ ਮਾਰਿਆ ਤੇ ਫਿਰ ਚੁੱਪ-ਚਪੀਤੇ ਉਸ ਦੀ ਮ੍ਰਿਤਕ ਦੇਹ ਨੂੰ ਦਫ਼ਨਾ ਦਿੱਤਾ। ਇਹ ਮਾਮਲਾ ਅਣਖ (Honor Killing) ਦਾ ਦੱਸਿਆ ਜਾ ਰਿਹਾ ਹੈ, ਕਿਉਂਕਿ ਮ੍ਰਿਤਕਾ ਲੜਕੀ ਗਰਭਵਤੀ ਦੱਸੀ ਜਾ ਰਹੀ