ਕੈਨੇਡਾ ‘ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, 2 ਦਿਨ ਪਹਿਲਾਂ ਗਿਆ ਸੀ ਨੌਜਵਾਨ
ਮੁਕਤਸਰ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮੁਕਤਸਰ ਦੇ ਪਿੰਡ ਗੰਧਾਰਾ ਦੇ ਰਹਿਣ ਵਾਲੇ ਕਮਲਜੀਤ ਸਿੰਘ ਵਜੋਂ ਹੋਈ ਹੈ। ਕਮਲਜੀਤ 2 ਦਿਨ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਜਿਸ ਦੀ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।