ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਤਾਪਮਾਨ 43 ਡਿਗਰੀ ਤੋਂ ਪਾਰ
ਪੰਜਾਬ ਵਿੱਚ ਇਸ ਵੇਲੇ ਭਿਆਨਕ ਗਰਮੀ ਪੈ ਰਹੀ ਹੈ ਅਤੇ ਦਿਨ ਦਾ ਤਾਪਮਾਨ 43.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 5.6 ਡਿਗਰੀ ਵੱਧ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ