ਪੰਜਾਬ ’ਚ ਅੱਜ ਦੁਪਹਿਰ 12 ਵਜੇ ਤੋਂ PRTC/ਪਨਬਸ ਦੀਆਂ ਬੱਸਾਂ ਦਾ ਚੱਕਾ ਜਾਮ
ਬਿਊਰੋ ਰਿਪੋਰਟ (ਚੰਡੀਗੜ੍ਹ, 17 ਨਵੰਬਰ 2025): ਪੰਜਾਬ ਵਿੱਚ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ਰੋਡਵੇਜ਼ ਅਤੇ PRTC ਦੀਆਂ ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਪੰਜਾਬ ਰੋਡਵੇਜ਼, ਪਨਬਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਵੱਲੋਂ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਇਹ ਫੈਸਲਾ ਲਿਆ ਗਿਆ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇ ਸਰਕਾਰ ਪ੍ਰਾਈਵੇਟ ਬੱਸਾਂ ਲਈ ਟੈਂਡਰ
