ਪੰਜਾਬ ਕੈਬਨਿਟ ਮੀਟਿੰਗ ਦੇ ਵੱਡੇ ਫੈਸਲੇ…
ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਵਿੱਚ ਹੋਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਤੇ 29 ਨਵੰਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ