“ਪੰਜਾਬ ਨੂੰ ਲੁੱਟਣ ਵਾਲੇ ਪੰਜਾਬ ਦਾ ਭਲਾ ਕਰਨ ਵਾਲਿਆਂ ਨੂੰ ਮਲੰਗ ਦੱਸ ਰਹੇ ਹਨ”
ਹੁਸ਼ਿਆਰਪੁਰ -ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ