ਪੰਜਾਬ ਕਾਂਗਰਸ ਇੰਚਾਰਜ ਦੇ ਹੱਥ ਦਿੱਲੀ ਦੀ ਕਮਾਨ!
- by Preet Kaur
- April 30, 2024
- 0 Comments
ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਕਾਂਗਰਸ ਹਾਈ ਕਮਾਂਡ ਨੇ ਵੱਡੀ ਜ਼ਿੰਮੇਵਾਰੀ ਦੇ ਦਿੱਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੇਵੇਂਦਰ ਯਾਦਵ ਦੇ ਹੱਥ ਦਿੱਲੀ ਦੀ ਕਮਾਨ ਦਿੰਦਿਆਂ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਅੰਤਰਿਮ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਅਹੁਦੇ ’ਤੇ ਬਣੇ ਰਹਿਣਗੇ। कांग्रेस अध्यक्ष श्री
ਮੁੱਖ ਮੰਤਰੀ ਦੀ ਜੇਲ੍ਹ ‘ਚ ਬੰਦ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ
- by Manpreet Singh
- April 30, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ 28 ਅ੍ਰਪੈਲ ਨੂੰ ਐਲਾਨ ਕੀਤਾ ਸੀ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ (Tihar Jail) ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਨੇ 30 ਅ੍ਰਪੈਲ ਨੂੰ ਕੇਜਰੀਵਾਲ ਨਾਲ ਜੇਲ੍ਹ ਵਿੱਚ ਦੂਜੀ ਵਾਰ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨਾਲ
ਕੈਨੇਡਾ ਸਰਕਾਰ ਦਾ ਅੰਤਰ-ਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਫੈਸਲਾ, ਕੰਮ ਸਬੰਧੀ ਨਵੀਂ ਨੀਤੀ ਕੀਤੀ ਜਾਰੀ
- by Manpreet Singh
- April 30, 2024
- 0 Comments
ਕੈਨੇਡਾ (Canada) ਸਰਕਾਰ ਨੇ ਅੰਤਰ-ਰਾਸ਼ਟਰੀ ਵਿਦਿਆਰਥੀਆਂ (International Students) ਲਈ ਅਹਿਮ ਐਲਾਨ ਕੀਤਾ ਹੈ। ਕੈਨੇਡਾ ‘ਚ ਪੜ੍ਹਾਈ ਕਰਨ ਰਹੇ ਅੰਤਰ-ਰਾਸ਼ਟਰੀ ਵਿਦਿਆਰਥੀ ਹਫਤੇ ਵਿੱਚ ਹੁਣ ਸਿਰਫ 24 ਘੰਟੇ ਹੀ ਕੰਮ ਕਰ ਸਕਦੇ ਸਨ। ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕੈਨੇਡਾ ‘ਚ ਪੜ ਰਹੇ ਅੰਤਰ-ਰਾਸ਼ਟਰੀ ਵਿਦਿਆਰਥੀ ਲਈ ਐਲਾਨ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਅੰਤਰਰਾਸ਼ਟਰੀ
ਪੰਜਾਬ ’ਚ 5 ਡਿਗਰੀ ਡਿੱਗਿਆ ਤਾਪਮਾਨ! ਅਗਲੇ 4 ਦਿਨ ਲਈ ਅਲਰਟ ਜਾਰੀ
- by Preet Kaur
- April 30, 2024
- 0 Comments
ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਸਾਰਾ ਦਿਨ ਠੰਢੀਆਂ ਹਵਾਵਾਂ ਦਾ ਦੌਰ ਜਾਰੀ ਰਿਹਾ। ਅੱਜ ਲਗਾਤਾਰ ਤੀਜੇ ਦਿਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੂੰਦਾਬਾਂਦੀ ਹੋਈ। ਪਰ ਮੌਸਮ ਵਿਭਾਗ ਨੇ ਸਾਫ਼ ਕਰ ਦਿੱਤਾ ਹੈ ਕਿ 4 ਮਈ ਤੱਕ ਮੌਸਮ ਹੁਣ ਬਿਲਕੁਲ ਸਾਫ ਹੈ, ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਉੱਧਰ ਲਗਾਤਾਰ ਤਿੰਨ ਦਿਨ ਮੀਂਹ ਅਤੇ
ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਮਿਲੀ ਵੱਡੀ ਕਾਮਯਾਬੀ, ਫਿਰ ਵੀ ਪੰਜਾਬ ਸਰਕਾਰ ਨਹੀਂ ਦੇ ਰਹੀ ਧਿਆਨ
- by Preet Kaur
- April 30, 2024
- 0 Comments
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ram Das Ji International Airport) ਨੇ ਵੱਡਾ ਮੁਕਾਮ ਹਾਸਲ ਕੀਤਾ ਹੈ। ਇਸ ਹਵਾਈ ਅੱਡੇ ਨੇ 31 ਮਾਰਚ ਨੂੰ ਖ਼ਤਮ ਹੋਏ 2023-24 ਵਿੱਤੀ ਵਰ੍ਹੇ ਦੌਰਾਨ 3 ਮਿਲੀਅਨ, ਯਾਨੀ 30-ਲੱਖ ਯਾਤਰੀਆਂ ਦੀ ਗਿਣਤੀ ਪਾਰ ਕਰ ਲਈ ਹੈ। ਗਲੋਬਲ ਐਡਵੋਕੇਸੀ ਗਰੁੱਪ (Global Advocacy Group) ਫਲਾਈ ਅੰਮ੍ਰਿਤਸਰ
ਫਰੀਦਕੋਟ ਦੇ ਲੋਕਾਂ ਨੇ ਨਵੇਂ ‘MP’ ਦਾ ਕਰ ਲਿਆ ਫੈਸਲਾ! ਇਸ ਵਾਰ ਵੀ ਕਰਨਗੇ ਉਲਟਫੇਰ! ਬਾਦਲ ਦੀ ਨਰਸਰੀ ਨੂੰ ਲੱਗੀ ਨਜ਼ਰ!
- by Preet Kaur
- April 30, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਬਾਬਾ ਸ਼ੇਖ ਫਰੀਦ ਦੀ ਮੁਕਦਸ ਧਰਤੀ ਫਰੀਦਕੋਟ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ। ਸਿਆਸਤ ਪੱਖੋਂ ਫਰੀਦਕੋਟ ਹਲਕਾ ਬਾਦਲ ਪਰਿਵਾਰ ਦੇ ਗੜ੍ਹ ਦੇ ਨਾਲ ਨਰਸਰੀ ਵੀ ਹੈ। 1977 ਵਿੱਚ ਜਦੋਂ ਫਰੀਦਕੋਟ ਲੋਕਸਭਾ ਹਲਕਾ ਹੋਂਦ ਵਿੱਚ ਆਇਆ ਸੀ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਪਹਿਲਾਂ ਇਸੇ ਹਲਕੇ ਤੋਂ
ਪੰਜਾਬ ਦੇ IPS ਜੋੜੇ ਨੂੰ ਸਦਮਾ! ਗਲੇ ’ਚ ਖਾਣਾ ਫਸਣ ਕਰਕੇ 4 ਸਾਲਾ ਧੀ ਦੀ ਮੌਤ
- by Preet Kaur
- April 30, 2024
- 0 Comments
ਪੰਜਾਬ ਵਿੱਚ ਤਾਇਨਾਤ ਇੱਕ ਆਈਪੀਐਸ (IPS) ਜੋੜੇ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਇਸ ਜੋੜੇ ਦੀ 4 ਸਾਲਾ ਧੀ ਦੀ ਅੱਜ (ਮੰਗਲਵਾਰ, 30 ਅਪ੍ਰੈਲ) ਸਵੇਰੇ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਬੱਚੀ ਦੀ ਮੌਤ ਗਲੇ ਵਿੱਚ ਖਾਣਾ ਫਸਣ ਕਰਕੇ ਹੋਈ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐੱਸ.ਐੱਸ.ਪੀ.
ਫਤਿਹਗੜ੍ਹ ਸਾਹਿਬ ‘ਚ ਨੌਕਰ ਨਾਲ ਮਿਲ ਕੇ ਔਰਤ ਨੇ ਕੀਤਾ ਕਤਲ, ਪੁਲਿਸ ਨੇ 7 ਘੰਟਿਆਂ ‘ਚ ਸੁਲਝਾਇਆ ਕੇਸ
- by Gurpreet Singh
- April 30, 2024
- 0 Comments
ਫਤਿਹਗੜ੍ਹ ਸਾਹਿਬ ‘ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਕਾਂਡ ਨੂੰ ਪੁਲਿਸ ਨੇ 7 ਘੰਟਿਆਂ ‘ਚ ਟਰੇਸ ਕਰ ਲਿਆ ਹੈ। ਔਰਤ ਨੇ ਇਹ ਕਤਲ ਆਪਣੇ ਨੌਕਰ ਨਾਲ ਮਿਲ ਕੇ ਕੀਤਾ ਹੈ। ਮਾਮਲੇ ‘ਚ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਹਰਵਿੰਦਰ ਕੌਰ ਵਾਸੀ ਰੰਧਾਵਾ ਕਲੋਨੀ ਅਤੇ ਉਸ ਦੇ ਨੌਕਰ ਦੀ ਪਛਾਣ
ਵਿਵਾਦਿਤ ਬਿਆਨ ਮਗਰੋਂ ਕਾਂਗਰਸ ਪ੍ਰਧਾਨ ਦੀ ਪਤਨੀ ਨੇ ਜੋੜੇ ਹੱਥ, ਸੰਗਤ ਕੋਲੋਂ ਮੰਗੀ ਮੁਆਫ਼ੀ
- by Preet Kaur
- April 30, 2024
- 0 Comments
ਬਿਉਰੋ ਰਿਪੋਰਟ – (Punjab Lok Sabha Election 2024) ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਨੇ ਆਪਣੇ ਵਿਵਾਦਤ ਬਿਆਨ ਲਈ ਪੰਥ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਆਧਿਕਾਰਿਤ ਐਕਸ ਹੈਂਡਲ ਤੋਂ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਉਹ ਹੱਥ
