ਪੰਜਾਬ ਦੀ 13 ਸਾਲ ਦੀ ਧੀ ਦਾ ਕਦਮ ਮਾਪਿਆਂ ਦਾ ਕਲੇਜਾ ਬਾਹਰ ਕੱਢ ਦੇਵੇਗਾ! ਰੱਬ ਦਾ ਵਾਸਤਾ, ਕੋਈ ਹੋਰ ਧੀ ਇਹ ਕਦਮ ਨਾ ਚੁੱਕੇ!
- by Preet Kaur
- May 27, 2024
- 0 Comments
ਲੁਧਿਆਣਾ (Ludhiana) ਦੇ ਪਿੰਡ ਮੁੰਡੀਆ ਕਲਾਂ ਵਿੱਚ 13 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕਾ ਦੀ ਪਛਾਣ 13 ਸਾਲਾ ਰਿਤੂ ਕੁਮਾਰੀ (Ritu Kumari) ਵਾਸੀ ਮੁੰਡੀਆ ਕਲਾਂ (Mundian Kalan), ਲੁਧਿਆਣਾ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਅਧੀਨ ਪੈਂਦੀ ਮੁੰਡੀਆਂ ਕਲਾਂ ਚੌਕੀ ਦੀ ਪੁਲਿਸ
ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
- by Manpreet Singh
- May 27, 2024
- 0 Comments
ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪਟਿਆਲਾ ਪੁਲਿਸ (Patiala Police) ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸੁਬੀਰ ਸਿੰਘ ਉਰਫ ਸੂਬੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਲਾਡੀ
ਅਮਿਤ ਸ਼ਾਹ ਦੇ ਬਿਆਨ ਨਾਲ ਗਰਮਾਈ ਸਿਆਸਤ, ਭਗਵੰਤ ਮਾਨ ਤੇ ਕੇਜਰੀਵਾਲ ਨੇ ਕੀਤਾ ਪਲਟਵਾਰ
- by Manpreet Singh
- May 27, 2024
- 0 Comments
ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਲੁਧਿਆਣਾ (Ludhiana) ਵਿੱਚ ਦਿੱਤੇ ਪੰਜਾਬ ਸਰਕਾਰ ਪ੍ਰਤੀ ਬਿਆਨ ਉੱਤੇ ਸਿਆਸਤ ਗਰਮਾ ਗਈ ਹੈ। ਅਮਿਤ ਸ਼ਾਹ ਨੇ ਕਿਹਾ ਸੀ ਕਿ 4 ਜੂਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿਆਦਾ ਲੰਬਾ ਨਹੀਂ ਚੱਲੇਗੀ, ਜਿਸ ਉੱਤੇ ਮੁੱਖ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਧਮਕੀਆਂ ਤੋਂ ਨਹੀਂ ਡਰਦੇ ਹਨ। ਮੁੱਖ ਮੰਤਰੀ
ਮਜੀਠੀਆ ਵੱਲੋਂ ਜਾਰੀ ਆਡੀਓ ਕਲਿੱਪ ਨੇ ਵਧਾਇਆ ਪੰਜਾਬ ਦਾ ਸਿਆਸੀ ਪਾਰਾ! ਲੁਧਿਆਣਾ ਤੋਂ ‘ਆਪ’ ਉਮੀਦਵਾਰ ਪੱਪੀ ਦੀ ਉਮੀਦਵਾਰੀ ’ਤੇ ਸਵਾਲ
- by Preet Kaur
- May 27, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਇੱਕ ਕਥਿਤ ਆਡੀਓ ਰਿਕਾਰਡਿੰਗ ਲੀਕ ਕੀਤੀ ਹੈ ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਹੋਰ ਮਘ ਗਈ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਉਨ੍ਹਾਂ ਵੱਲੋਂ ਜਾਰੀ ਇਹ ਰਿਕਾਰਡਿੰਗ ਨੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਇਸ ਆਡੀਓ ਵਿੱਚ ਵਿਧਾਇਕ ਰਜਿੰਦਰ ਪਾਲ ਕੌਰ
