ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ‘ਚ ਸ਼ਾਮਲ
ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀਨੀਅਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਢਿੱਲੋਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਢਿੱਲੋਂ ਦੀ ਪਤਨੀ ਅਤੇ ਪੁੱਤਰ ਵੀ ਮੌਜੂਦ ਸਨ। ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ
