ਪੰਜਾਬ ‘ਚ ਪਰਾਲੀ ਮਾਮਲਿਆਂ ‘ਤੇ ਰੈੱਡ ਅਲਰਟ: ਮਾਮਲੇ ਵਧਣ ‘ਤੇ ਫ਼ੈਸਲਾ, DGP ਨੇ ਕਿਹਾ- ਹੋਵੇਗੀ ਕਾਨੂੰਨੀ ਕਾਰਵਾਈ
ਚੰਡੀਗੜ੍ਰ : ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਹੁਣ ਪੰਜਾਬ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਫ਼ੈਸਲਾ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ