ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਮਾਂ-ਪੁੱਤਰ ਦਾ ਕਰ ਦਿੱਤਾ ਇਹ ਹਾਲ…
ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਚਾਲਕ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਾਂ ਤੇ ਉਸਦੇ ਢਾਈ ਸਾਲਾ ਪੁੱਤ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ GMCH ਸੈਕਟਰ