ਬੀਜੇਪੀ ਦਾ ਚੰਡੀਗੜ੍ਹ ਦੇ ਮੇਅਰ ਦੀ ਕੁਰਸੀ ‘ਤੇ ਮੁੜ ਕਬਜ਼ਾ ! ਘੱਟ ਵੋਟ ਦੇ ਬਾਵਜੂਦ ਬੀਜੇਪੀ ਨੇ ਗੇਮ ਬਦਲੀ !
ਚੰਡੀਗੜ੍ਹ ਦੇ ਮੇਅਰ ਦੀ ਚੋਣ ਦੇ ਲਈ 35 ਕੌਂਸਲਰਾਂ ਨੇ ਵੋਟ ਕੀਤੀ
ਚੰਡੀਗੜ੍ਹ ਦੇ ਮੇਅਰ ਦੀ ਚੋਣ ਦੇ ਲਈ 35 ਕੌਂਸਲਰਾਂ ਨੇ ਵੋਟ ਕੀਤੀ
ਕੈਨੇਡਾ ਸਰਕਾਰ ਨੇ 35 ਫੀਸਦੀ ਇਮੀਗਰੇਸ਼ਨ ਘੱਟ ਕਰਨ ਦਾ ਐਲਾਨ ਕੀਤਾ ਸੀ
ਚੰਡੀਗੜ੍ਹ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਕਈ ਦੁਕਾਨਾਂ ਪੂਰੀ ਤਰ੍ਹਾਂ ਸੜ ਕੇ ਤਬਾਹ ਹੋ ਗਈਆਂ ਹਨ।
ਪਿਤਾ ਦਾ ਦੋਸ਼ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਉਸ ਦੇ ਬੱਚੇ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਪੰਜਾਬ ਦੇ ਦਸੂਹਾ ਸਥਿਤ ਬਜਾਜ ਮੋਟਰ ਫਾਈਨਾਂਸ ਦੇ ਦਫਤਰ 'ਚ ਕੰਮ ਕਰਦੇ ਇਕ ਨੌਜਵਾਨ ਦੀ ਸੋਮਵਾਰ ਸ਼ਾਮ ਕਰੀਬ 6 ਵਜੇ ਭੇਦਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ।
ਪੰਜਾਬ ਪੁਲਿਸ ਨੇ ਵਧੀਕ ਡਾਇਰੈਕਟਰ ਜਨਰਲ ਪੁਲਿਸ (ਏ.ਡੀ.ਜੀ.ਪੀ.) ਅਧਿਕਾਰੀਆਂ ਦੀ ਗਿਣਤੀ ਵਿੱਚ ਵਾਧਾ ਕਰਦੇ ਹੋਏ ਤਿੰਨ ਨਵੀਂਆਂ ਤਰੱਕੀਆਂ ਕੀਤੀਆਂ ਹਨ।
ਤੇਜ਼ ਰਫ਼ਤਾਰ ਕਾਰ ਨੂੰ ਖੰਭੇ ਨਾਲ ਟਕਰਾ ਦਿੱਤਾ ਅਤੇ ਫਿਰ ਉੱਥੋਂ ਫ਼ਰਾਰ ਹੋ ਗਏ। ਖੰਭਾ ਟੁੱਟ ਕੇ ਇੱਕ ਵਿਅਕਤੀ ਦੇ ਘਰ 'ਤੇ ਡਿੱਗਣ ਨਾਲ ਇਲਾਕੇ ਦੇ ਕਈ ਘਰਾਂ ਦੀ ਬਿਜਲੀ ਵੀ ਕੱਟ ਦਿੱਤੀ ਗਈ।
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।