ਮੋਰਿੰਡਾ ਵਿਖੇ ਸੁੱਖੋ ਮਾਜਰਾ ਦੇ ਸਰਕਾਰੀ ਸਕੂਲ ‘ਚ CM ਮਾਨ ਦਾ ਅਚਨਚੇਤ ਦੌਰਾ…
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਰਿੰਡਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਮੋਰਿੰਡਾ ਵਿਖੇ ਸੁੱਖੋ ਮਾਜਰਾ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਵਿਚ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮਾਨ ਨੇ ਸਟਾਫ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ