ਸ਼ੁਭਮਨ ਤੇ ਸਿਰਾਜ ਨੇ ਜਿੱਤ ਲਈ ਦੁਨੀਆ ! ICC ਰੈਂਕਿੰਗ ‘ਚ ਨੰਬਰ 1 ਬਣੇ ! ਪਾਕਿਸਤਾਨ ਦੇ ਬੱਲੇਬਾਜ਼ ਤੇ ਗੇਂਦਬਾਜ਼ ਤੋਂ ਖੋਹਿਆ ਤਾਜ !
ਗਿੱਲ ਨੂੰ ਸ਼੍ਰੀਲੰਕਾ ਖਿਲਾਫ ਖੇਡੀ ਪਾਰੀ ਦਾ ਫਾਇਦਾ ਮਿਲਿਆ
ਗਿੱਲ ਨੂੰ ਸ਼੍ਰੀਲੰਕਾ ਖਿਲਾਫ ਖੇਡੀ ਪਾਰੀ ਦਾ ਫਾਇਦਾ ਮਿਲਿਆ
1918 ਵਿੱਚ ਬ੍ਰਿਟੇਨ ਫੌਜ ਵੱਲੋਂ ਸਿੱਖਾਂ ਨੇ ਫਲਸਤੀਨ ਵਿੱਚ ਅਹਿਮ ਯੋਗਦਾਨ ਨਿਭਾਇਆ ਸੀ
ਅੰਮ੍ਰਿਤਸਰ : SGPC ਦੇ ਨਵੇਂ ਪ੍ਰਧਾਨ ਦੀ ਅੱਜ ਚੋਣ ਹੋ ਗਈ ਹੈ। ਇਸ ਦਰਮਿਆਨ ਸ਼੍ਰੋਮਣੀ ਕਮੇਟੀ ਨੇ ਕੁਝ ਮਤੇ ਪਾਸ ਕੀਤੇ ਹਨ ਜਿਨ੍ਹਾਂ ਵਿੱਚ :- • ਸਮੁੱਚੀ ਕੌਮ ਸਾਰੇ ਬੰਦੀ ਸਿੰਘਾਂ ਦੇ ਨਾਲ ਖੜ੍ਹੀ ਹੈ • ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਅੰਦਰ ਭੁੱਖ ਹੜਤਾਲ ਨਾ ਕਰਨ ਦੀ ਅਪੀਲ • ਰਾਜੋਆਣਾ ਮਾਮਲੇ ‘ਚ ਕੇਂਦਰ ਸਰਕਾਰ ਨੂੰ
10 ਨਵੰਬਰ ਤੱਕ ਸੂਬਿਆਂ ਨੂੰ NGT ਨੂੰ ਜਵਾਬ ਦੇਣਾ ਹੈ
ਅੰਮ੍ਰਿਤਸਰ : ਅੱਜ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ SGPC ਦੇ ਨਵੇਂ ਪ੍ਰਧਾਨ ਬਣ ਗਏ। ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਏ ਇਜਲਾਸ ਦੌਰਾਨ ਪ੍ਰਧਾਨ ਲਈ ਕੁੱਲ 136 ਵੋਟਾਂ ਪਈਆਂ, ਜਿਸਦੇ ਵਿੱਚੋਂ ਹਰਜਿੰਦਰ ਸਿੰਘ ਧਾਮੀ ਨੂੰ 118 ਵੋਟਾਂ ਪਈਆਂ ਤੇ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਾਈਆਂ। 118 ਵੋਟਾਂ ਨਾਲ ਹਰਜਿੰਦਰ ਸਿੰਘ ਧਾਮੀ ਮੁੜ SGPC ਪ੍ਰਧਾਨ
ਪੰਜਾਬ ਦੇ ਤਕਰੀਬਨ ਹਰ ਜ਼ਿਲ੍ਹੇ ਵਿੱਚ 500 ਦੇ ਕਰੀਬ ਕੇਸ
ਇੰਸਪੈਕਟਰ ਨੂੰ ਕਾਫੀ ਸਮੇਂ ਤੋਂ ਮਿਲ ਰਹੀ ਸੀ ਧਮਕੀ
“writer of the decade” ਨਾਲ ਮਸ਼ਹੂਰ ਹੈ ਰੂਪੀ ਕੌਰ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਟ੍ਰਿਪਲ ਮਡਰ ਦੀ ਵਾਰਦਾਤ ਵਾਪਰੀ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤੁੰਗ ਵਿੱਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਔਰਤਾਂ ਤੇ ਇਕ ਵਿਅਕਤੀ ਦੀ ਹੱਤਿਆ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰੀਕੇ ਦੀ ਪੁਲਿਸ ਮੌਕੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਨੂੰ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਮੁੜ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਉਮੀਦਵਾਰ ਨਾਮਜ਼ਦ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਦੋ ਵਾਰ SGPC ਦੇ ਪ੍ਰਧਾਨ