ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਦੇ ਰੋਸ ਮੁਜ਼ਾਹਰੇ ਜਾਰੀ
- by Gurpreet Singh
- May 21, 2024
- 0 Comments
ਕੈਨੇਡਾ ‘ਚ ਪਿਛਲੇ ਕਈ ਦਿਨਾਂ ਤੋਂ ਸੈਂਕੜੇ ਭਾਰਤੀ ਵਿਦਿਆਰਥੀ ਰੋਸ ਮੁਜ਼ਾਹਰੇ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪ੍ਰਿੰਸ ਐਡਵਰਡ ਆਈਲੈਂਡ ’ਚ ਇਸ ਲਈ ਰੋਸ ਮੁਜ਼ਾਹਰੇ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਹੁਣ ਇਸ ਦੇਸ਼ ’ਚੋਂ ਡੀਪੋਰਟ ਕਰ ਕੇ ਭਾਰਤ ਵਾਪਸ ਭੇਜਣ ਦਾ ਖ਼ਦਸ਼ਾ ਪੈਦਾ ਹੁੰਦਾ ਜਾ ਰਿਹਾ ਹੈ। ਦਰਅਸਲ, ਇਸ ਸੂਬੇ ਦੇ ਇਮੀਗ੍ਰੇਸ਼ਨ ਨਿਯਮ ਅਚਾਨਕ ਹੀ
ਪੰਜਾਬ ਦੇ ਚੋਣ ਦੰਗਲ ‘ਚ ਦਿੱਗਜ ਆਗੂ ਉਤਰਨਗੇ ਮੈਦਾਨ ‘ਚ, ਪੀਐਮ ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਕਰਨਗੇ ਰੈਲੀਆਂ
- by Gurpreet Singh
- May 21, 2024
- 0 Comments
ਹੁਣ ਪੰਜਾਬ ਚੋਣਾਂ ‘ਚ ਲੜ ਰਹੇ ਉਮੀਦਵਾਰਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਦਿੱਗਜ ਆਗੂ ਮੈਦਾਨ ‘ਚ ਨਿੱਤਰਨਗੇ। ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਬਾਕੀ ਰਹਿੰਦੇ 10 ਦਿਨਾਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ
ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਅਚਾਨਕ ਹੋਏ ਬੰਦ
- by Gurpreet Singh
- May 21, 2024
- 0 Comments
ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਬਿਜਲੀ ਦੀ ਮੰਗ ਵੀ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ। ਅੱਜ ਸੂਬੇ ਅੰਦਰ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਜੋ ਕਿ ਪਿਛਲੇ ਸਾਲ ਨਾਲੋਂ ਕਿਤੇ
ਪੰਜਾਬ ‘ਚ ਗਰਮੀ ਦਾ ਪ੍ਰਕੋਪ, 10 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ
- by Gurpreet Singh
- May 21, 2024
- 0 Comments
ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ
6 ਮਹੀਨੇ ਪਹਿਲਾਂ ਵਿਆਹ ਹੋਇਆ! ਅੱਜ ਅਰਥੀ ਉੱਠੀ! ਕੁਝ ਲਾਲਚੀ ਔਰਤਾਂ ਨੇ ਨੌਜਵਾਨ ਦੀ ਜਾਨ ਲੈ ਲਈ !
- by Manpreet Singh
- May 20, 2024
- 0 Comments
ਬਿਉਰੋ ਰਿਪੋਰਟ – ਫਾਜ਼ਿਲਕਾ ਦੇ ਇੱਕ ਘਰ ਵਿੱਚ 6 ਮਹੀਨੇ ਪਹਿਲਾਂ ਵਿਆਹ ਦੇ ਸ਼ਗਨਾ ਦੀਆਂ ਰੌਣਕਾ ਸਨ, ਅੱਜ ਉਸੇ ਘਰ ਵਿੱਚ ਮਾਤਮ ਪਸਰਿਆ ਹੋਇਆ ਹੈ। ਜਿਸ ਨੂੰਹ ਨੂੰ ਘਰ ਚਾਹ ਨਾਲ ਵਿਆਹ ਕੇ ਲਿਆਏ ਸਨ, ਉਸ ਦਾ ਪਤੀ ਹੁਣ ਦੁਨੀਆ ਤੋਂ ਚੱਲਾ ਗਿਆ ਹੈ। ਚਿੱਟੇ ਨੇ ਘਰ ਵਿੱਚ ਹਨੇਰਾ ਕਰ ਦਿੱਤਾ ਹੈ। ਫਾਜ਼ਿਲਕਾ ਦੇ ਪਿੰਡ
