ਸਾਬਕਾ IAS ਪਰਮਪਾਲ ਕੌਰ ਨੇ ਮਾਨ ਸਰਕਾਰ ਨੂੰ ਦਿੱਤਾ ਜਵਾਬ, “ਸਰਕਾਰ ਦੀ ਸਾਰੀ ਉਮਰ ਲਈ ਗੁਲਾਮ ਨਹੀਂ ਹਾਂ”
ਸਾਬਕਾ ਆਈਏਐੱਸ ਅਧਿਕਾਰੀ ਤੇ ਲੋਕ ਸਭਾ ਚੋਣਾਂ 2024 ਲਈ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਜਵਾਬ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਦੀ ਸਾਰੀ ਉਮਰ ਲਈ ਗੁਲਾਮ ਨਹੀਂ ਹਨ, ਜੇ ਉਹ ਭਲਕੇ ਅਮਰੀਕਾ ਜਾਣਾ ਚਾਹੁਣ ਤਾਂ ਉੱਥੇ ਵੀ ਜਾ ਸਕਦੇ ਹਨ। ਉਨ੍ਹਾਂ ਸਵਾਲ ਕੀਤਾ
