Punjab

ਅੱਜ ਫ਼ਰੀ ਹੋਣਗੇ ਪੰਜਾਬ ਦੇ 13 ਟੋਲ ਪਲਾਜ਼ੇ, ਕੌਮੀ ਇਨਸਾਫ਼ ਮੋਰਚਾ ਬੈਠੇਗਾ ਧਰਨੇ ‘ਤੇ

ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।

Read More
Punjab

ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ‘ਚ ਐਨਕਾਊਂਟਰ ,ਲੁਟੇਰੇ ਦੀ ਲੱਤ ‘ਚ ਲੱਗੀ ਗੋਲੀ…

ਫ਼ਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ।

Read More
Punjab

ਤਰਨ ਤਾਰਨ ‘ਚ ਗੈਂਗਸਟਰਾਂ ਵੱਲੋਂ ਨੌਜਵਾਨ ਦੀ ਹੱਤਿਆ….

ਜਾਣਕਾਰੀ ਮੁਤਾਬਕ ਪਿੰਡ ਗੁਲਾਲੀਪੁਰ ਵਿੱਚ ਕੱਲ੍ਹ ਦੁਪਹਿਰੇ ਕਾਰ ਸਵਾਰ ਤਿੰਨ ਅਣਪਛਾਤੇ ਹਥਿਆਰਬੰਦਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ।

Read More
Punjab

ਸੰਸਦ ਮੈਂਬਰ ਬਿੱਟੂ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ 'ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ।

Read More
India Punjab

ਪਹਾੜਾਂ ‘ਚ ਸੋਕੇ ਦਾ 122 ਸਾਲਾ ਰਿਕਾਰਡ ਟੁੱਟਿਆ, ਬਰਫ਼ਬਾਰੀ ਨਾ ਹੋਣ ਕਾਰਨ ਪੰਜਾਬ-ਹਰਿਆਣਾ ‘ਚ ਠੰਡ ਵਧੀ

ਹਰਿਆਣਾ ਅਤੇ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਬਹੁਤ ਘੱਟ ਧੁੰਦ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਕਿ ਪਿਛਲੇ ਦਿਨ 25 ਮੀਟਰ ਸੀ। ਜਦਕਿ ਹਰਿਆਣਾ ਦੇ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 200 ਮੀਟਰ ਹੈ।

Read More
Punjab

ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਾਤਕਾਰੀ ਸਾਧ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ।

Read More
Punjab Video

ਪੰਜਾਬ,ਦੇਸ਼ ਅਤੇ ਵਿਦੇਸ਼ ਦੀਆਂ 10 ਵੱਡੀਆਂ ਖਬਰਾਂ

ਹਫਤਾ ਮੀਂਹ ਦੀ ਕੋਈ ਸੰਭਾਵਨਾ ਨਹੀਂ

Read More