ਦਿੱਲੀ ‘ਚ ਪ੍ਰਦੂਸ਼ਣ ਦਾ ਕਹਿਰ! ਅੱਜ ਤੋਂ ਸਕੂਲ ਬੰਦ, ਗ੍ਰੇਪ-3 ਲਾਗੂ ਹੋਣ ‘ਤੇ ਕੀ ਹੋਣਗੀਆਂ ਪਾਬੰਦੀਆਂ…
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਰਾਤ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਇਸ ਸੀਜ਼ਨ ‘ਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਵਿਗਿਆਨੀਆਂ