ਕੇਂਦਰ ਦਾ ਪੰਜਾਬ ਦੇ ਹੱਕਾਂ ‘ਤੇ ਇੱਕ ਹੋਰ ਡਾਕਾ, ਕੇਂਦਰ ਨੇ ਵਿੱਤੀ ਵਰ੍ਹੇ 2025-26 ਲਈ ਕਰਜ਼ਾ ਹੱਦ ’ਚ ਕੀਤੀ ਕਟੌਤੀ
ਪੰਜਾਬ ਦੀ ਕਮਜ਼ੋਰ ਵਿੱਤੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ, ਕੇਂਦਰੀ ਵਿੱਤ ਮੰਤਰਾਲੇ ਨੇ ਚਾਲੂ ਵਿੱਤੀ ਸਾਲ 2025-26 ਲਈ ਪੰਜਾਬ ਦੀ ਕਰਜ਼ਾ ਸੀਮਾ ਵਿੱਚ ਵੱਡੀ ਕਟੌਤੀ ਕੀਤੀ ਹੈ। ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਜਾਰੀ ਪੱਤਰ ਅਨੁਸਾਰ, ਪਹਿਲੇ 9 ਮਹੀਨਿਆਂ ਲਈ 21,905 ਕਰੋੜ ਰੁਪਏ ਦੀ ਕਰਜ਼ਾ ਹੱਦ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਦਕਿ ਕੇਂਦਰੀ ਖਾਕੇ