Punjab Religion

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਅਰਦਾਸ

ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

Read More
Punjab

ਜਲੰਧਰ ‘ਚ ਨਾਬਾਲਗ ਲੜਕੀ ਦੇ ਕਤਲ ‘ਤੇ ਸਿਆਸੀ ਹੰਗਾਮਾ, ਸਾਬਕਾ ਮੁੱਖ ਮੰਤਰੀ ਵੱਲੋਂ 3 ਦਿਨਾਂ ਦਾ ਅਲਟੀਮੇਟਮ

ਬਿਊਰੋ ਰਿਪੋਰਟ (ਜਲੰਧਰ, 25 ਨਵੰਬਰ 2025): ਪੰਜਾਬ ਦੇ ਜਲੰਧਰ ਦੇ ਪਾਰਕ ਅਸਟੇਟ ਵਿੱਚ 13 ਸਾਲ ਦੀ ਇੱਕ ਲੜਕੀ ਨਾਲ ਕਥਿਤ ਤੌਰ ’ਤੇ ਬਲਾਤਕਾਰ ਅਤੇ ਕਤਲ ਦੀ ਕੋਸ਼ਿਸ਼ ਨੇ ਸ਼ਹਿਰ ਵਿੱਚ ਇੱਕ ਵੱਡਾ ਰਾਜਨੀਤਿਕ ਵਿਵਾਦ ਛੇੜ ਦਿੱਤਾ ਹੈ। ਸੋਮਵਾਰ ਦੇਰ ਸ਼ਾਮ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੁਲਿਸ ‘ਤੇ

Read More
India International Punjab

ਫ਼ਾਜ਼ਿਲਕਾ ਦੀ ਧੀ ਨੇ ਟੋਕੀਓ ਡੈਫਲੰਪਿਕਸ ’ਚ ਬਣਾਇਆ ਵਿਸ਼ਵ ਰਿਕਾਰਡ, ਜਿੱਤਿਆ ਗੋਲਡ ਮੈਡਲ

ਬਿਊਰੋ ਰਿਪੋਰਟ (ਫ਼ਾਜ਼ਿਲਕਾ, 24 ਨਵੰਬਰ 2025): ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਢੀਪਾਂਵਾਲੀ ਦੀ ਰਹਿਣ ਵਾਲੀ ਮਾਹਿਤ ਸੰਧੂ ਨੇ ਨਿਸ਼ਾਨੇਬਾਜ਼ੀ ਵਿੱਚ ਵਿਸ਼ਵ ਰਿਕਾਰਡ ਕਾਇਮ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਟੋਕੀਓ ਵਿੱਚ ਹੋਏ ਸਮਰ ਡੈਫਲੰਪਿਕਸ (Summer Deaflympics) ਵਿੱਚ 50 ਮੀਟਰ ਰਾਈਫਲ ਈਵੈਂਟ ਵਿੱਚ ਮਾਹਿਤ ਸੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ

Read More
Punjab Religion

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਚੁੱਕੀ ਮੰਗ

ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪ੍ਰਮੁੱਖ ਧਾਰਮਿਕ, ਪੰਥਕ ਤੇ ਰਾਜਨੀਤਕ ਸਖਸ਼ੀਅਤਾਂ ਨੇ ਤਖ਼ਤ ਸ੍ਰੀ

Read More
India Manoranjan Punjab

ਕੰਗਨਾ ਨੇ ਬਠਿੰਡਾ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਮੰਗੀ ਛੋਟ, ਜਵਾਬ ਦਾਖ਼ਲ ਕਰਨਗੇ ਵਕੀਲ

ਬਿਊਰੋ ਰਿਪੋਰਟ (ਬਠਿੰਡਾ, 24 ਨਵੰਬਰ 2025): ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ (Exemption) ਮੰਗੀ ਹੈ। ਇਸ ਮਾਮਲੇ ਵਿੱਚ ਹੁਣ ਉਨ੍ਹਾਂ ਦੇ ਵਕੀਲ 4 ਦਸੰਬਰ ਨੂੰ ਆਪਣਾ ਜਵਾਬ ਦਾਖ਼ਲ ਕਰਨਗੇ। ਕੰਗਨਾ ਦੇ ਵਕੀਲਾਂ ਨੇ

Read More
Punjab Religion

ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ; ਮੁੱਖ ਮੰਤਰੀ ਮਾਨ ਦੇ ਮਤੇ ਨੂੰ ਮਿਲੀ ਪ੍ਰਵਾਨਗੀ

ਬਿਊਰੋ ਰਿਪੋਰਟ (ਚੰਡੀਗੜ੍ਹ, 24 ਨਵੰਬਰ 2025): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਇੱਕ ਇਤਿਹਾਸਕ ਅਤੇ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਵਿਧਾਨ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਦੋ ਪਵਿੱਤਰ ਅਸਥਾਨਾਂ ਨੂੰ ‘ਪਵਿੱਤਰ ਸ਼ਹਿਰ’ (Holy City) ਦਾ ਦਰਜਾ ਦਿੱਤਾ ਗਿਆ ਹੈ। ਪਵਿੱਤਰ

Read More
Manoranjan Punjab Religion

ਅਦਾਕਾਰਾ ਸੋਨਮ ਬਾਜਵਾ ’ਤੇ ‘ਬੇਅਦਬੀ’ ਦੇ ਇਲਜ਼ਾਮ, ਬਿਨਾਂ ਇਜਾਜ਼ਤ ਗੁਪਤ ਸ਼ੂਟਿੰਗ ਦਾ ਮਾਮਲਾ

ਬਿਊਰ ਰਿਪੋਰਟ (ਲੁਧਿਆਣਾ, 24 ਨਵੰਬਰ 2025): ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਅੱਜ ਇੱਕ ਕਥਿਤ ਧਾਰਮਿਕ ਵਿਵਾਦ ਵਿੱਚ ਫਸ ਗਈ ਹੈ। ਉਸਦੇ ਖ਼ਿਲਾਫ਼ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਕਸਬੇ ਵਿੱਚ ਸਥਿਤ ਇੱਕ ਸਦੀਆਂ ਪੁਰਾਣੀ ਅਤੇ ਪਵਿੱਤਰ ਮੰਨੀ ਜਾਂਦੀ ਮਸਜਿਦ ਵਿੱਚ ਚੁੱਪ-ਚੁਪੀਤੇ ਆਪਣੀ ਫ਼ਿਲਮ ਦੀ ਸ਼ੂਟਿੰਗ ਕਰਨ ਦਾ ਇਲਜ਼ਾਮ ਹੈ। ਮੁਸਲਿਮ ਧਾਰਮਿਕ ਆਗੂਆਂ ਨੇ ਇਸ

Read More