ਕੇਂਦਰ ਨੇ ਪਿਆਜ਼ ਦੇ ਬਰਾਮਦ ’ਤੇ ਲਗਾਈ ਪਾਬੰਦੀ, ਅਗਲੇ ਸਾਲ ਇਸ ਮਹੀਨੇ ਤੱਕ ਲਾਗੂ ਰਹੇਗਾ ਫੈਸਲਾ…
ਦਿੱਲੀ : ਖ਼ੁਰਾਕ ਵਸਤਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਅਤੇ ਘਰੇਲੂ ਬਾਜ਼ਾਰ ਵਿਚ ਇਸ ਦੀ ਉਪਲਬਧਤਾ ਵਧਾਉਣ ਲਈ ਮੋਦੀ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ. ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫ਼ੈਸਲਾ ਘਰੇਲੂ ਉਪਲਬਧਤਾ ਵਧਾਉਣ ਅਤੇ ਕੀਮਤਾਂ ਨੂੰ ਕੰਟਰੋਲ ‘ਚ ਰੱਖਣ ਦੇ ਉਦੇਸ਼