ਸ੍ਰੀ ਮੁਕਤਸਰ ਸਾਹਿਬ ‘ਚ ਦਰਦਨਾਕ ਹਾਦਸਾ , ਭੈਣ ਦੀ ਮੌਤ, ਭਰਾ ਜ਼ਖ਼ਮੀ…
ਅੱਜ ਤੜਕਸਾਰ ਹੀ ਪੰਜਾਬ ਵਿਚ ਵੱਡਾ ਹਾਦਸਾ ਵਾਪਰ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਵਿਚ ਬਠਿੰਡਾ ਰੋਡ ‘ਤੇ ਟਿੱਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਭੈਣ-ਭਰਾ ਦੋਵੇਂ ਹਾਦਸੇ ਦਾ ਸ਼ਿਕਾਰ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਭੈਣ ਦੀ ਮੌਤ ਹੋ ਗਈ ਤੇ ਭਰਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾ ਦੀ ਪਛਾਣ ਅਲੀਸ਼ਾ (22)
