ਪੰਜਾਬ ਵਿੱਚ AAP ਨੂੰ ਵੱਡਾ ਝਟਕਾ, ਮਜੀਠੀਆ ਦਾ ਕੱਟਰ ਵਿਰੋਧੀ ਅਕਾਲੀ ਦਲ ’ਚ ਸ਼ਾਮਲ
- by Preet Kaur
- May 17, 2024
- 0 Comments
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਭ ਤੋਂ ਵੱਡੇ ਵਿਰੋਧੀ ਰਹੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਆਮ ਆਦਮੀ ਪਾਰਟੀ ਛੱਡ ਕੇ ਹੁਣ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਆਪ ਬਿਕਰਮ ਸਿੰਘ ਮਜੀਠੀਆ ਨੇ ਸ਼ਾਮਲ ਕਰਵਾਇਆ ਹੈ। ਸਿਰਫ਼ ਏਨਾਂ ਹੀ ਨਹੀਂ, ਮਜੀਠੀਆ ਨੇ ਕਿਹਾ
ਪੇਡ ਨਿਊਜ਼ ਚਲਵਾਉਣ ‘ਤੇ ਅਕਾਲੀ ਆਗੂ ਨੂੰ ਨੋਟਿਸ ਜਾਰੀ, 48 ਘੰਟਿਆਂ ਦੇ ਅੰਦਰ ਮੰਗਿਆ ਸਪੱਸ਼ਟੀਕਰਨ
- by Gurpreet Singh
- May 17, 2024
- 0 Comments
ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫਸਰ ਡਾ: ਨਿਸ਼ਿਕ ਸਾਰੰਗਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਕੁਝ ਚੈਨਲਾਂ ‘ਤੇ ਪੇਡ ਨਿਊਜ਼ ਪੋਸਟ ਕਰਨ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਮਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ
ਪੇਸ਼ੀ ‘ਤੇ ਆਇਆ ਕੈਦੀ ਪੁਲਿਸ ਨੂੰ ਧੱਕਾ ਦੇ ਕੇ ਹੋਇਆ ਫਰਾਰ, ਭਾਲ ਵਿਚ ਜੁਟੀ ਪੁਲਿਸ
- by Gurpreet Singh
- May 17, 2024
- 0 Comments
ਜਲੰਧਰ ‘ਚ ਪੇਸ਼ੀ ਦੌਰਾਨ ਆਇਆ ਇੱਕ ਮੁਲਜ਼ਮ ਪੁਲਿਸ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਇਹ ਘਟਨਾ ਜਲੰਧਰ ਜ਼ਿਲ੍ਹਾ ਅਦਾਲਤ ਦੇ ਬਾਹਰ ਦੀ ਹੈ ਜਿਥੇ ਦੋਸ਼ੀ ਕਾਰ ਵਿਚ ਬੈਠੇ ਸਮੇਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਸਬੰਧੀ ਜਲੰਧਰ ਸਿਟੀ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਮੁਲਜ਼ਮ ਨਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ
ਪੰਜਾਬ ‘ਚ ਉਮੀਦਵਾਰਾਂ ਨੇ ਤੋੜਿਆ 20 ਸਾਲ ਦਾ ਰਿਕਾਰਡ, 13 ਸੀਟਾਂ ‘ਤੇ 349 ਨੇ 598 ਨਾਮਜ਼ਦਗੀਆਂ ਭਰੀਆਂ
- by Gurpreet Singh
- May 17, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ। ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿੱਚ ਸਨ। ਅੱਜ ਨਾਮ ਵਾਪਸ ਲੈਣ ਦਾ ਆਖਰੀ
