ਸੰਗਰੂਰ ‘ਚ ਪੌਣੇ 2 ਕਰੋੜ ਦੇ ਸੋਨੇ ਦੀ ਲੁੱਟ ਕਰਨ ਵਾਲਾ ਕਾਂਸਟੇਬਲ ਹੋਇਆ ਗ੍ਰਿਫਤਾਰ
ਬਠਿੰਡਾ : ਸੰਗਰੂਰ ‘ਚ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਇੱਕ ਸਿਪਾਹੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਬੀਤੇ ਦਿਨ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਮੁਲਜ਼ਮ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪੁਲਿਸ