ਚੰਡੀਗੜ੍ਹ ‘ਚ ਗੋਬਰ ਕਾਰਨ ਲੋਕਾਂ ਦੇ ਘਰ ਖ਼ਾਲੀ ਹੋਣ ਲੱਗੇ, ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਵੀ ਨਿਗਮ ਨਹੀਂ ਕਰ ਰਿਹਾ ਕੋਈ ਕਾਰਵਾਈ…
ਚੰਡੀਗੜ੍ਹ ਨਗਰ ਨਿਗਮ ਖੇਤਰ ਵਿੱਚ ਪੈਂਦੇ ਪਿੰਡ ਧਨਾਸ ਵਿੱਚ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਇੱਥੋਂ ਦੇ ਲੋਕ ਪਸ਼ੂਆਂ ਦੇ ਗੋਹੇ ਤੋਂ ਪ੍ਰੇਸ਼ਾਨ ਹਨ। ਇਸ ਕਾਰਨ ਇੱਥੇ ਗੰਦਗੀ ਫੈਲੀ ਰਹਿੰਦੀ ਹੈ। ਲੋਕਾਂ ਨੂੰ ਮੌਸਮੀ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਇਸ ਨੂੰ ਇੱਥੋਂ