ਚੰਡੀਗੜ੍ਹ ‘ਚ ਕਾਲਜ ਵਿਦਿਆਰਥੀ ਦੀ ਮੌਤ: 3 ਦਿਨ ਪਹਿਲਾਂ ਦੋ ਨੌਜਵਾਨਾਂ ਨੇ ਵਿਦਿਆਰਥੀ ਦੀ ਕੀਤਾ ਸੀ ਇਹ ਹਾਲ…
ਚੰਡੀਗੜ੍ਹ ‘ਚ ਚਾਕੂ ਨਾਲ ਵਾਰ ਕੀਤੇ ਗਏ ਨੌਜਵਾਨ ਦੀ 3 ਦਿਨਾਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਹੁਣ ਚੰਡੀਗੜ੍ਹ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੇ ਇਸ ਮਾਮਲੇ ਵਿੱਚ ਕਤਲ ਦੀ ਧਾਰਾ 302 ਵੀ ਲਗਾ ਦਿੱਤੀ ਹੈ। ਇਹ ਘਟਨਾ ਬੁੱਧਵਾਰ ਨੂੰ ਸੈਕਟਰ 25 ਵਿੱਚ ਵਾਪਰੀ। ਮੁਲਜ਼ਮ ਇਸ ਸਮੇਂ ਜੇਲ੍ਹ ਵਿੱਚ ਹਨ। ਪੁਲਿਸ ਹੁਣ ਮਾਮਲੇ ਦੀ ਅਗਲੀ