Punjab

ਲੁਧਿਆਣਾ ਵਿੱਚ SEL ਟੈਕਸਟਾਈਲ ‘ਤੇ ED ਦੀ ਰੇਡ , 1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ

1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਲੁਧਿਆਣਾ, ਪੰਜਾਬ ਵਿੱਚ ਕੰਪਨੀ ਮੈਸਰਜ਼ ਐਸਈਐਲ ਟੈਕਸਟਾਈਲ ਲਿਮਟਿਡ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਸਵੇਰ ਤੋਂ ਹੁਣ ਤੱਕ ਈਡੀ ਦੀ ਟੀਮ ਕੰਪਨੀ ਦੇ ਕਰੀਬ 13 ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ। ਜਿਸ ਵਿੱਚ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ

Read More
Punjab

ਤਰਨਤਾਰਨ ‘ਚ ਕਾਰ ਸਵਾਰ 4 ਨੌਜਵਾਨਾਂ ਦੀ ਹੋਈ ਮੌਤ, ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ ਸਨ

ਤਰਨਤਾਰਨ ਵਿੱਚ ਬੀਤੀ ਰਾਤ ਸੰਘਣੀ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਅਤੇ ਟਰਾਲੀ ਵਿਚਾਲੇ ਹੋਏ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ

Read More
Punjab

ਦਰਸ਼ਨ ਸਿੰਘ ਨੇ ਜ਼ਿੰਦਗੀ ਨੂੰ ਜਿੱਤਿਆ !ਇਸ ਕਰਿਸ਼ਮੇ ਨੇ ਜ਼ਿੰਦਗੀ ਬਖ਼ਸ਼ੀ !

10 ਸਾਲ ਤੋਂ ਦਿਲ ਦੀ ਬਿਮਾਰੀ ਤੋਂ ਪਰੇਸ਼ਾਨ ਸਨ ਦਰਸ਼ਨ ਸਿੰਘ

Read More
Khetibadi Punjab

ਨਰਮੇ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੋਇਆ 100 ਕਰੋੜ ਦਾ ਨੁਕਸਾਨ

ਸਰਕਾਰ ਭਾਅ ਤੋਂ ਹੇਠਾਂ ਵਿਕਣ ਕਾਰਨ ਨਰਮਾ ਕਾਸ਼ਤਕਾਰਾਂ ਨੂੰ 100 ਕਰੋੜ ਦਾ ਰਗੜਾ ਲੱਗਿਆ ਹੈ। ਇਸ ਦਾ ਖ਼ੁਲਾਸਾ ਪੰਜਾਬ ਮੰਡੀ ਬੋਰਡ ਦੇ ਅੰਕੜਿਆਂ ਤੋਂ ਹੋਇਆ ਹੈ।

Read More
Punjab Religion

ਕੜਾਕੇ ਦੀ ਠੰਢ ਤੋਂ ਬਚਣ ਲਈ ਸ੍ਰੀ ਦਰਬਾਰ ਸਾਹਿਬ ’ਚ ਵਿਸ਼ੇਸ਼ ਪ੍ਰਬੰਧ….

ਹਰਿਮੰਦਰ ਸਾਹਿਬ ਦੀ ਸਮੁੱਚੀ ਪਰਿਕਰਮਾ ਵਿੱਚ ਹਰੇ ਰੰਗ ਦੇ ਮੈਟ ਵਿਛਾਏ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਪਰਿਕਰਮਾ ਵਿੱਚ ਚੱਲਣ ਸਮੇਂ ਠੰਢ ਤੋਂ ਬਚਾਇਆ ਜਾ ਸਕੇ।

Read More
Punjab Religion

ਸ੍ਰੀ ਮੁਕਤਸਰ ਸਾਹਿਬ ਤੋਂ ਮਾਘੀ ਮੇਲਾ ਕੱਲ੍ਹ ਤੋਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ ਵਿੱਚ ਕੱਲ੍ਹ ਤੋਂ ਮਾਘੀ ਮੇਲਾ ਸ਼ੁਰੂ ਹੋ ਰਿਹਾ ਹੈ। 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗ਼ਲਾਂ ਨਾਲ ਲੜਦਿਆਂ ਸ਼ਹੀਦ ਹੋਏ 40 ਸਿੱਖ ਯੋਧਿਆਂ ਦੀ ਯਾਦ ਵਿੱਚ ਸਦੀਆਂ ਤੋਂ ਮਾਘੀ ਮੇਲਾ ਮਨਾਇਆ ਜਾਂਦਾ ਰਿਹਾ ਹੈ। ਇਸ ਲੜਾਈ ਤੋਂ ਬਾਅਦ ਖਿਦਰਾਣੇ ਦਾ ਨਾਮ ਮੁਕਤਸਰ ਜਾਂ ਮੁਕਤੀ ਦਾ ਤਲਾਬ ਪੈ ਗਿਆ। ਦੇਸ਼-ਵਿਦੇਸ਼ ਤੋਂ ਸੰਗਤਾਂ ਉਸ

Read More
Punjab Video

Big News of Punjab : ਪੰਜਾਬ ਦੀਆਂ ਵੱਡੀਆਂ ਖ਼ਬਰਾਂ

ਪੰਜਾਬ ਦੀਆਂ ਵੱਡੀਆਂ ਖ਼ਬਰਾਂ

Read More
Punjab

ਕੈਮਰਿਆਂ ਰਾਹੀਂ ਤਸਕਰਾਂ ‘ਤੇ ਰੱਖੀ ਜਾਵੇਗੀ ਨਿਗ੍ਹਾ, : ਪੰਜਾਬ ਦੇ ਸਰਹੱਦੀ ਪਿੰਡਾਂ ‘ਚ 575 ਥਾਵਾਂ ‘ਤੇ ਲੱਗਣਗੇ ਕੈਮਰੇ

ਪਹਿਲੇ ਪੜਾਅ ਵਿੱਚ ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ ਵਿੱਚ 575 ਥਾਵਾਂ ’ਤੇ ਕੈਮਰੇ ਲਾਏ ਜਾਣਗੇ। ਹਾਲਾਂਕਿ, ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਕੰਮ ਕਰ ਰਹੀਆਂ ਹਨ।

Read More