ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ‘ਸਦਭਾਵਨਾ ਦਿਵਸ’ ਵਜੋਂ ਮਨਾਉਣ ਦਾ ਐਲਾਨ
ਬਿਊਰੋ ਰਿਪੋਰਟ (ਚੰਡੀਗੜ੍ਹ, 6 ਦਸੰਬਰ 2025): ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਆਲੰਬਦਾਰ ਸਨਮਾਨਯੋਗ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ (ਸਾਬਕਾ ਮੁੱਖ ਮੰਤਰੀ, ਪੰਜਾਬ) ਦਾ ਜਨਮ ਦਿਹਾੜਾ 8 ਦਸੰਬਰ 2025 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ। ਪਾਰਟੀ ਦੇ ਹੈੱਡ ਆਫਿਸ ਵੱਲੋਂ ਜਾਰੀ ਸੱਦਾ ਪੱਤਰ (ਮਿਤੀ: 5 ਦਸੰਬਰ, 2025) ਅਨੁਸਾਰ,
