“ਪੰਜਾਬ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਚੁੱਕਿਆ SYL ਦਾ ਮੁੱਦਾ”
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਭਗਵੰਤ ਮਾਨ ਦੀ ਸਰਕਾਰ ‘ਤੇ ਅਸਲ ਮੁੱਦਿਆਂ ਤੋਂ ਹਟ ਕੇ ਸਭ ਦਾ ਧਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਵੱਲ ਕੇਂਦਰਿਤ ਕਰਨ ਦਾ ਦੋਸ਼ ਲਾਇਆ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਕੋਲ ਪਾਣੀ ਘੱਟ ਹੈ, ਪਰ ਸਰਕਾਰ